22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮਜੀਠਾ ’ਚ ਕਾਂਗਰਸ ਦੇ ਹੱਕ ’ਚ ਉੱਠੇਗੀ ਲੋਕਾਂ ਦੀ ਲਹਿਰ –ਸੱਚਰ ਮਜੀਠਾ ’ਚ ਚੋਣ ਮੁਹਿੰਮ ਕੀਤੀ ਤੇਜ

ਮੱਤੇਵਾਲ, 21 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਦਿਆਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਹੈ। ਸਾਬਕਾ ਸਰਪੰਚ ਬਲਜੀਤ ਸਿੰਘ ਸਰਾਂ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੱਚਰ ਨੇ ਕਿਹਾ ਕਿ ਇਸ ਵਾਰ ਮਜੀਠਾ ਹਲਕੇ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ਵਿਚ ਵੱਡਾ ਫ਼ਤਵਾ ਦੇਣਗੇ।

ਅਜੀਤ ਡੈਸਕ 22-10-2026
ਮੱਤੇਵਾਲ, 21 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਦਿਆਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਹੈ। ਸਾਬਕਾ ਸਰਪੰਚ ਬਲਜੀਤ ਸਿੰਘ ਸਰਾਂ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੱਚਰ ਨੇ ਕਿਹਾ ਕਿ ਇਸ ਵਾਰ ਮਜੀਠਾ ਹਲਕੇ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ਵਿਚ ਵੱਡਾ ਫ਼ਤਵਾ ਦੇਣਗੇ। ਸੱਚਰ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਲੋਕਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਤੇ ਸੁਝਾਅ ਸੁਣੇ ਜਾ ਰਹੇ ਹਨ । ਇਸ ਮੌਕੇ ਨਵਤੇਜਪਾਲ ਸਿੰਘ ਸੋਹੀਆ, ਪਰਮਜੀਤ ਸਿੰਘ ਭੇਏਵਾਲ, ਹਰਪਾਲ ਸਿੰਘ, ਸੁਲੱਖਣ ਸਿੰਘ ਕੱਥੂਨੰਗਲ ਅਤੇ ਡਾ. ਮੋਹਨ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਵਿਚ ਲੋਕ ਦਹਿਸ਼ਤ ਵਾਲੇ ਮਾਹੌਲ ’ਚ ਜੀਅ ਰਹੇ ਹਨ : ਜਥੇਦਾਰ ਜਲਾਲਉਸਮਾ ਅਕਾਲੀ ਦਲ ਦੇ ਆਗੂਆਂ ਨਾਲ ਕੀਤੀ ਅਹਿਮ ਮੀਟਿ... ਅਗਲੀ ਖ਼ਬਰ ਜੰਡਿਆਲਾ ਗੁਰੂ ਵਿਖੇ ਮਨਾਇਆ ਦੁਸਹਿਰੇ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।