23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁ: ਬਾਬਾ ਜੋਗਾ ਸਿੰਘ ਚਾਹਲ ਜਮਾਲਪੁਰ ਵਿਖੇ ਅੱਖਾਂ ਦਾ ਮੁਫਤ ਕੈਂਪ ਲਗਾਇਆ

ਸਠਿਆਲਾ, 22 ਅਕਤੂਬਰ (ਜਗੀਰ ਸਿਘ ਸਫਰੀ)-ਅੱਜ ਪਿੰਡ ਜਮਾਲਪੁਰ ਦੇ ਗੁਰਦੁਆਰਾ ਬਾਬਾ ਜੋਗਾ ਸਿੰਘ ਚਾਹਲ ਵਿਖੇ ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ ਗਿਆ। ਜਿਸ ਵਿਚ ਡਾ.

ਅਜੀਤ ਡੈਸਕ 23-10-2026
ਸਠਿਆਲਾ, 22 ਅਕਤੂਬਰ (ਜਗੀਰ ਸਿਘ ਸਫਰੀ)-ਅੱਜ ਪਿੰਡ ਜਮਾਲਪੁਰ ਦੇ ਗੁਰਦੁਆਰਾ ਬਾਬਾ ਜੋਗਾ ਸਿੰਘ ਚਾਹਲ ਵਿਖੇ ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ ਗਿਆ। ਜਿਸ ਵਿਚ ਡਾ. ਓਮ ਪ੍ਰਕਾਸ਼ ਆਈ ਹਸਪਤਾਲ ਅੰਮ੍ਰਿਤਸਰ ਦੀ ਟੀਮ ਵਲੋਂ 120 ਲੋਕਾਂ ਦੀਆਂ ਅੱਖਾਂ ਦਾ ਚੈੱਕ ਅੱਪ ਕੀਤਾ ਗਿਆ। ਜਿਸ ਵਿਚੋਂ ਲਗਭਗ 70 ਮਰੀਜ਼ਾਂ ਨੂੰ ਇਨਫੈਕਸ਼ਨ ਦਾ ਦਾਰੂ ਅਤੇ ਹੋਰ ਦਾਰੂ ਦਿੱਤਾ ਗਿਆ, 30 ਮਰੀਜ਼ਾਂ ਨੂੰ ਐਨਕਾਂ ਦਿੱਤੀਆਂ ਗਈਆਂ ਅਤੇ 20 ਮਰੀਜ਼ਾਂ ਦੇ ਚਿੱਟਾ ਮੋਤੀਆ ਆਉਣ ਕਰਕੇ ਆਉਣ ਵਾਲੇ ਦਿਨਾਂ ਵਿਚ ਆਪਰੇਸ਼ਨ ਕਰਵਾਏ ਜਾਣਗੇ। ਇਸ ਮੌਕੇ ‘ਆਪ’ ਦੇ ਸੀਨੀ: ਆਗੂ ਰਜਿੰਦਰ ਸਿੰਘ ਸਹੋਤਾ ਨੇ ਦੱਸਿਆ ਕਿ ਸਰਪੰਚ ਪ੍ਰਭਜੀਤ ਸਿੰਘ, ਬਾਬਾ ਪਰਮਜੀਤ ਸਿੰਘ , ਸੁਖਵਿੰਦਰ ਸਿੰਘ ਮੱਤੇਵਾਲ ਪ੍ਰਧਾਨ ਸਮਾਜ ਸੇਵਕ ਸਭਾ ਰਈਆ, ਸੰਦੀਪ ਕੁਮਾਰ, ਚੰਦਰਭੂਸ਼ਣ ਪਟਵਾਰੀ, ਸ਼ਿੰਗਾਰਾ ਸਿੰਘ ਦੇ ਸਹਿਯੋਗ ਨਾਲ ਕੈਂਪ ਲਗਾਇਆ ਗਿਆ । 22 ਏਐਸਆਰ02
ਪਿਛਲੀ ਖ਼ਬਰ ਬਿਕਰਮ ਮਜੀਠੀਆ ਗਨੀਵ ਮਜੀਠੀਆ, ਸਿਵੀ, ਲਖਬੀਰ ਗਿੱਲ, ਸਿਆਲਕਾ, ਜਗਰੂਪ ਮਜੀਠਾ ਤੇ ਹੋਰ ਆਗੂਆਂ ਵਲੋਂ ਬਾਬਾ ਬੁੱਢਾ ਸਾਹਿਬ ਜ... ਅਗਲੀ ਖ਼ਬਰ ਮਾਤਾ ਗੁਜਰ ਕੌਰ ਜੀ ਭਲਾਈ ਕੇਂਦਰ ਟਰੱਸਟ ਵਿਖੇ ਇਨਾਮ ਵੰਡ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।