ਖਾਲਸਾ ਕਾਲਜ ਚਵਿੰਡਾ ਦੇਵੀ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਪ੍ਰਿੰਸੀਪਲ ਪ੍ਰੋ. ਗੁਰਦੇਵ ਸਿੰਘ ਨੇ ਪੰਜ ਪਿਆਰਿਆਂ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ
ਚਵਿੰਡਾ ਦੇਵੀ, 22 ਅਕਤੂਬਰ (ਸਤਪਾਲ ਸਿੰਘ ਢੱਡੇ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪਹੁੰਚਣ ’ਤੇ ਕਾਲਜ ਦੇ ਪ੍ਰਿੰਸੀਪਲ ਪ੍ਰੋ. ਗੁਰਦੇਵ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ।
ਅਜੀਤ ਡੈਸਕ
23-10-2026