ਬਾਬਾ ਜਵੰਦ ਸਿੰਘ ਦੇ ਜੀਵਨ ਮੁਕਤ ਸਥਾਨ ’ਤੇ ਨਵੀਂ ਇਮਾਰਤ ਦੀ ਉਸਾਰੀ ਲਈ ਅਰਦਾਸ
ਜੰਡਿਆਲਾ ਗੁਰੂ, 24 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਬਾਬਾ ਜਵੰਦ ਸਿੰਘ ਦੇ ਜੀਵਨ ਮੁਕਤ ਸਥਾਨ ਵਿਖੇ ਨਵੀਂ ਇਮਾਰਤ ਦੀ ਉਸਾਰੀ ਕਰਨ ਸੰਬੰਧੀ ਅਰਦਾਸ ਕੀਤੀ ਗਈ। ਇਸ ਮੌਕੇ ਖ਼ਡੂਰ ਸਾਹਿਬ ਤੋਂ ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲੇ ਵਿਸ਼ੇਸ਼ ਤੌਰ ’ਤੇ ਪਹੁੰਚੇ।
ਅਜੀਤ ਡੈਸਕ
25-10-2026