24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸੰਤ ਬਾਬਾ ਗੁਰਦੀਪ ਸਿੰਘ ਖਜਾਲੇ ਵਾਲੇ ਇੰਗਲੈਂਡ ਤੋਂ ਵਾਪਸ ਪਰਤੇ

ਤਰਸਿੱਕਾ, 24 ਅਕਤੂਬਰ (ਅਤਰ ਸਿੰਘ ਤਰਸਿੱਕਾ)-ਸੰਤ ਬਾਬਾ ਗੁਰਦੀਪ ਸਿੰਘ ਖਜਾਲੇ ਵਾਲੇ ਮੁੱਖ ਸੇਵਾਦਾਰ ਗੁਰਦੁਆਰਾ ਗੁਰੂ ਨਾਨਕ ਦਾ ਦਰਬਾਰ ਅੱਡਾ ਖਜਾਲਾ ਇੰਗਲੈਂਡ ਵਿਖੇ ਸਿੱਖੀ ਤੇ ਨਾਮ ਬਾਣੀ ਦਾ ਪ੍ਰਚਾਰ ਕਰਨ ਤੋਂ ਬਾਅਦ ਬੀਤੀ ਰਾਤ ਉਹ ਗੁਰਦੁਆਰਾ ਸਾਹਿਬ ਵਿਖੇ ਵਾਪਸ ਆ ਗਏ ਹਨ। ਉਨ੍ਹਾਂ ਦੱਸਿਆ ਕਿ ਇੰਗਲੈਂਡ ਦੇ ਵੱਖ-ਵੱਖ ਗੁਰਦੁਆਰਿਆਂ ’ਚ ਸਿੰਘਾਂ ਨੂੰ ਕੀਰਤਨ ਤੇ ਕਥਾ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ।

ਅਜੀਤ ਡੈਸਕ 25-10-2026
ਤਰਸਿੱਕਾ, 24 ਅਕਤੂਬਰ (ਅਤਰ ਸਿੰਘ ਤਰਸਿੱਕਾ)-ਸੰਤ ਬਾਬਾ ਗੁਰਦੀਪ ਸਿੰਘ ਖਜਾਲੇ ਵਾਲੇ ਮੁੱਖ ਸੇਵਾਦਾਰ ਗੁਰਦੁਆਰਾ ਗੁਰੂ ਨਾਨਕ ਦਾ ਦਰਬਾਰ ਅੱਡਾ ਖਜਾਲਾ ਇੰਗਲੈਂਡ ਵਿਖੇ ਸਿੱਖੀ ਤੇ ਨਾਮ ਬਾਣੀ ਦਾ ਪ੍ਰਚਾਰ ਕਰਨ ਤੋਂ ਬਾਅਦ ਬੀਤੀ ਰਾਤ ਉਹ ਗੁਰਦੁਆਰਾ ਸਾਹਿਬ ਵਿਖੇ ਵਾਪਸ ਆ ਗਏ ਹਨ। ਉਨ੍ਹਾਂ ਦੱਸਿਆ ਕਿ ਇੰਗਲੈਂਡ ਦੇ ਵੱਖ-ਵੱਖ ਗੁਰਦੁਆਰਿਆਂ ’ਚ ਸਿੰਘਾਂ ਨੂੰ ਕੀਰਤਨ ਤੇ ਕਥਾ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ। ਵਾਪਸ ਅਉਣ ’ਤੇ ਉਨ੍ਹਾਂ ਨੂੰ ਜੀ ਆਇਆਂ ਆਖਣ ਤੇ ਹਾਰ ਪਾ ਕੇ ਸਨਮਾਨਿਤ ਕਰਨ ਵਾਲਿਆਂ ’ਚ ਮਾਸਟਰ ਜੱਸਾ ਸਿੰਘ ਖਜਾਲਾ, ਸਾਹਿਬ ਸਿੰਘ ਸਾਬਕਾ ਸਰਪੰਚ ਖਜਾਲਾ, ਬਾਬਾ ਦੀਪ ਸਿੰਘ ਖਜਾਲਾ, ਜਸਬੀਰ ਸਿੰਘ ਖਜਾਲਾ, ਤਜਿੰਦਰ ਸਿੰਘ ਮੁਕੰਦਪੁਰਾ, ਡਾ. ਹਰਕ੍ਰਿਸ਼ਨ ਸਿੰਘ ਖਜਾਲਾ ਤੇ ਦਿਲਬਾਗ ਸਿੰਘ ਤਲਵੰਡੀ ਆਦਿ ਸੇਵਕ ਸ਼ਾਮਿਲ ਸਨ ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 28ਵਾਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਵਿਖੇ ਮਾਨਸਿਕ ਸਿਹਤ ਅਤੇ ਵੈੱਲਨੈੱਸ ਵਿਸ਼ੇ ’ਤੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।