26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਅਵਤਾਰ ਸਿੰਘ ਮੈਂਬਰ ਜਸਪਾਲ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਬਾਬਾ ਬਕਾਲਾ ਸਾਹਿਬ, 25 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਭਾਰੀ ਬਲ ਮਿਲਿਆ, ਜਦੋਂ ਪਿੰਡ ਜਸਪਾਲ ਵਿਚ ਸ: ਬਲਵਿੰਦਰ ਸਿੰਘ ਜਸਪਾਲ ਜੇ. ਈ.

ਅਜੀਤ ਡੈਸਕ 26-10-2026
ਬਾਬਾ ਬਕਾਲਾ ਸਾਹਿਬ, 25 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਭਾਰੀ ਬਲ ਮਿਲਿਆ, ਜਦੋਂ ਪਿੰਡ ਜਸਪਾਲ ਵਿਚ ਸ: ਬਲਵਿੰਦਰ ਸਿੰਘ ਜਸਪਾਲ ਜੇ.ਈ. ਦੀ ਪ੍ਰੇਰਨਾ ਸਦਕਾ ਸ. ਅਵਤਾਰ ਸਿੰਘ ਮੈਂਬਰ ਜਸਪਾਲ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਵਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸ: ਬਲਵਿੰਦਰ ਸਿੰਘ ਜਸਪਾਲ ਜੇ.ਈ., ਸੁਖਜੀਤ ਸਿੰਘ, ਤਰਸੇਮ ਸਿੰਘ ਕਾਲੇਕੇ, ਸ਼ਰਨਜੀਤ ਸਿੰਘ, ਗੁਰਦੇਵ ਸਿੰਘ, ਅਮਰੀਕ ਸਿੰਘ, ਪ੍ਰਧਾਨ ਦਿਆਲ ਸਿੰਘ, ਮਾਸਟਰ ਲਖਵਿੰਦਰ ਸਿੰਘ, ਸਰਵਣ ਸਿੰਘ ਕੁੱਕੂ, ਕਰਮ ਸਿੰਘ ਕਾਲੇਕੇ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਕੀਰਤਨ ਦਾ ਮਜੀਠਾ ਤੇ ਆਸ ਪਾਸ ਦੇ ਇਲਾਕਿਆਂ ’ਚ ਪਹੁੰਚਣ ’ਤੇ ਨਿੱਘਾ ਸਵਾਗਤ ਅਗਲੀ ਖ਼ਬਰ ਅਮਿਤ ਸ਼ਾਹ ਪੰਜਾਬ ਆ ਕੇ ਜਿੰਨਾ ਮਰਜ਼ੀ ਜ਼ੋਰ ਲਾ ਲੈਣ, ਭਾਜਪਾ ਨੂੰ ਪੰਜਾਬ ਵਿਚ ਸਿਆਸੀ ਸਫ਼ਲਤਾ ਨਹੀਂ ਮਿਲਣੀ : ਕੁਲਦੀਪ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।