27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੰਤ ਥੋਮਸ ਕਥਲਿਕ ਚਰਚ ਪਿੰਡ ਪਾਖਰਪੁਰਾ ਸਕੂਲ ਵਿਖੇ ਸਮਾਗਮ

ਜੈਂਤੀਪੁਰ, 26 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਸੰਤ ਥੋਮਸ ਕਥਲਿਕ ਚਰਚ ਪਿੰਡ ਪਾਖਰਪੁਰਾ ਸਕੂਲ ਦੇ ਬੱਚਿਆਂ ਵਲੋਂ ਖੇਡਾਂ ਦੇ ਪ੍ਰਦਰਸ਼ਨ ਵਿਚ ਵਧੀਆ ਮੁਕਾਮ ਹਾਸਿਲ ਕੀਤੇ ਜਿਨ੍ਹਾਂ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਇਕ ਵਿਸ਼ੇਸ਼ ਸਮਾਗਮ ਰੱਖਿਆ ਗਿਆ, ਜਿਸ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ’ਤੇ ਫਾਦਰ ਈਮਾਨੂਏਲ ਪੈਰਿਸ ਪਰਿਸ਼ਟ ਦਾ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਫਾਦਰ ਨੇ ਬੱਚਿਆਂ ਨੂੰ ਪਹਿਲੇ ਸਥਾਨ ’ਤੇ ਆਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਬੀਤੀ ਦਿਨੀ ਜਲੰਧਰ ਡਾਈਮੋਮ ਬ੍ਰਿਧ ਸਿਮ ਪਰੋਨੀਅਨ ਯਾਦਗਾਰੀ ਸਪੋਰਟਸ ਅਤੇ ਕਲਚਰ ਵਲੋਂ ਕਰਵਾਈਆਂ ਗਈਆਂ ਸਨ ਜਿਸ ਵਿਚ ਡਾਈਸੋਸ ਦੀਆਂ ਡਿਨਰੀਆ ਨੇ ਹਿੱਸਾ ਲਿਆ ਸੀ, ਜਿਸ ਵਿਚ ਫਤਿਹਗੜ੍ਹ ਚੂੜੀਆਂ ਅਤੇ ਪਾਖਰਪੁਰਾ ਦੇ ਬੱਚਿਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਅਜੀਤ ਡੈਸਕ 27-10-2026
ਜੈਂਤੀਪੁਰ, 26 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਸੰਤ ਥੋਮਸ ਕਥਲਿਕ ਚਰਚ ਪਿੰਡ ਪਾਖਰਪੁਰਾ ਸਕੂਲ ਦੇ ਬੱਚਿਆਂ ਵਲੋਂ ਖੇਡਾਂ ਦੇ ਪ੍ਰਦਰਸ਼ਨ ਵਿਚ ਵਧੀਆ ਮੁਕਾਮ ਹਾਸਿਲ ਕੀਤੇ ਜਿਨ੍ਹਾਂ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਇਕ ਵਿਸ਼ੇਸ਼ ਸਮਾਗਮ ਰੱਖਿਆ ਗਿਆ, ਜਿਸ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ’ਤੇ ਫਾਦਰ ਈਮਾਨੂਏਲ ਪੈਰਿਸ ਪਰਿਸ਼ਟ ਦਾ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਫਾਦਰ ਨੇ ਬੱਚਿਆਂ ਨੂੰ ਪਹਿਲੇ ਸਥਾਨ ’ਤੇ ਆਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਬੀਤੀ ਦਿਨੀ ਜਲੰਧਰ ਡਾਈਮੋਮ ਬ੍ਰਿਧ ਸਿਮ ਪਰੋਨੀਅਨ ਯਾਦਗਾਰੀ ਸਪੋਰਟਸ ਅਤੇ ਕਲਚਰ ਵਲੋਂ ਕਰਵਾਈਆਂ ਗਈਆਂ ਸਨ ਜਿਸ ਵਿਚ ਡਾਈਸੋਸ ਦੀਆਂ ਡਿਨਰੀਆ ਨੇ ਹਿੱਸਾ ਲਿਆ ਸੀ, ਜਿਸ ਵਿਚ ਫਤਿਹਗੜ੍ਹ ਚੂੜੀਆਂ ਅਤੇ ਪਾਖਰਪੁਰਾ ਦੇ ਬੱਚਿਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਿਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਵਿਚ ਜੋਧ ਸਿੰਘ ਸਮਰਾ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਨੇ ਮਾਨ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਫੂਕ ਕੱਢੀ : ਵਿੱਕੀ ਭਿੰਡਰ, ਰਵੀ ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।