27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਬੀਕੇਯੂ ਏਕਤਾ (ਉਗਰਾਹਾਂ) ਵਲੋਂ ਮੁੱਖ ਮੰਤਰੀ ,ਡੀਜੀਪੀ ਪੰਜਾਬ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਗੱਠਜੋੜ ਦੇ ਪੁਤਲੇ ਫੂਕੇ

ਚੇਤਨਪੁਰਾ, 26 (ਮਹਾਂਬੀਰ ਸਿੰਘ ਗਿੱਲ)-ਬੀਕੇਯੂ ਏਕਤਾ (ਉਗਰਾਹਾਂ) ਵਲੋਂ ਮਾਨਸਾ ਪਰਵਿੰਦਰ ਸਿੰਘ ਝੋਟੇ ਦੇ ਇਨਸਾਫ ਲਈ ਬਣੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਆਪਣੀਆਂ ਸਭਨਾਂ ਪਿੰਡ ਇਕਾਈਆਂ ਨੂੰ ਸੱਦਾ ਦਿੱਤਾ ਗਿਆ ਹੈ ਸੀ ਉਸੇ ਤਹਿਤ 25 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਅਤੇ ਨਸ਼ਾ ਤਸਕਰਾਂ, ਸਿਆਸਤਦਾਨਾਂ ਤੇ ਪੁਲਿਸ ਗੱਠਜੋੜ ਦੇ ਪੁਤਲੇ ਪਿੰਡ ਦਾ ਜਨਤਕ ਇਕੱਠ ਚੇਤਨਪੁਰਾ, ਮੂਧਲ ਬਾਈਪਾਸ, ਇੰਡੀਆ ਗੇਟ, ਗੱਗੋਮਾਹਲ, ਮੱਧਛਾਗਾ ,ਧੰਗਈ ,ਚੇਤਨਪੁਰਾ ,ਰਮਦਾਸ, ਮੱਝਵਿੰਡ ,ਥੋਬਾ ,ਚੱਕਸਿਕੰਦਰ ਸਮੇਤ ਦਰਜਨਾਂ ਪਿੰਡਾਂ ਵਿਚ ਇਕੱਠ ਕਰਕੇ ਸਾੜੇ ਗਏ, ਜਥੇਬੰਦੀ ਦੇ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਅਤੇ ਬਘੇਲ ਸਿੰਘ ਕੋਟਮੁਗਲ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦੀ ਮਾਰ ਲਈ ਇਹ ਤਿੰਨ ਧਿਰੀ ਗੱਠਜੋੜ ਜਿੰਮੇਵਾਰ ਹੈ ਤੇ ਇਸ ਵੇਲੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਇਸ ਗੱਠਜੋੜ ਦੀ ਪੁਸ਼ਤ ਪਨਾਹੀ ਕਰ ਰਹੀ ਹੈ। ਇਸ ਮੌਕੇ ਡਾ.

ਅਜੀਤ ਡੈਸਕ 27-10-2026
ਚੇਤਨਪੁਰਾ, 26 (ਮਹਾਂਬੀਰ ਸਿੰਘ ਗਿੱਲ)-ਬੀਕੇਯੂ ਏਕਤਾ (ਉਗਰਾਹਾਂ) ਵਲੋਂ ਮਾਨਸਾ ਪਰਵਿੰਦਰ ਸਿੰਘ ਝੋਟੇ ਦੇ ਇਨਸਾਫ ਲਈ ਬਣੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਆਪਣੀਆਂ ਸਭਨਾਂ ਪਿੰਡ ਇਕਾਈਆਂ ਨੂੰ ਸੱਦਾ ਦਿੱਤਾ ਗਿਆ ਹੈ ਸੀ ਉਸੇ ਤਹਿਤ 25 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਅਤੇ ਨਸ਼ਾ ਤਸਕਰਾਂ, ਸਿਆਸਤਦਾਨਾਂ ਤੇ ਪੁਲਿਸ ਗੱਠਜੋੜ ਦੇ ਪੁਤਲੇ ਪਿੰਡ ਦਾ ਜਨਤਕ ਇਕੱਠ ਚੇਤਨਪੁਰਾ, ਮੂਧਲ ਬਾਈਪਾਸ, ਇੰਡੀਆ ਗੇਟ, ਗੱਗੋਮਾਹਲ, ਮੱਧਛਾਗਾ ,ਧੰਗਈ ,ਚੇਤਨਪੁਰਾ ,ਰਮਦਾਸ, ਮੱਝਵਿੰਡ ,ਥੋਬਾ ,ਚੱਕਸਿਕੰਦਰ ਸਮੇਤ ਦਰਜਨਾਂ ਪਿੰਡਾਂ ਵਿਚ ਇਕੱਠ ਕਰਕੇ ਸਾੜੇ ਗਏ, ਜਥੇਬੰਦੀ ਦੇ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਅਤੇ ਬਘੇਲ ਸਿੰਘ ਕੋਟਮੁਗਲ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦੀ ਮਾਰ ਲਈ ਇਹ ਤਿੰਨ ਧਿਰੀ ਗੱਠਜੋੜ ਜਿੰਮੇਵਾਰ ਹੈ ਤੇ ਇਸ ਵੇਲੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਇਸ ਗੱਠਜੋੜ ਦੀ ਪੁਸ਼ਤ ਪਨਾਹੀ ਕਰ ਰਹੀ ਹੈ। ਇਸ ਮੌਕੇ ਡਾ. ਪਰਮਿੰਦਰ ਸਿੰਘ ਪੰਡੋਰੀ, ਨਿਰਵੈਲ ਸਿੰਘ ਪਠਾਨ ਨੰਗਲ, ਗਿਆਨ ਸਿੰਘ ਕੰਦੋਵਾਲੀ, ਜਗਤਾਰ ਸਿੰਘ ਮੱਜੂਪੁਰਾ, ਬਲਦੇਵ ਸਿੰਘ ਮਾਛੀ ਨੰਗਲ, ਹਰਪਾਲ ਸਿੰਘ ਕੰਦੋਵਾਲੀ, ਹਰਪਾਲ ਸਿੰਘ ਗਿੱਲ, ਸੁਖਵਿੰਦਰ ਸਿੰਘ ਦੋਧੀ ਕੰਦੋਵਾਲੀ, ਸਾਹਿਬ ਸਿੰਘ ਮੱਜੂਪੁਰਾ, ਅਮਰੀਕ ਸਿੰਘ ਸੰਤੂਨੰਗਲ, ਹਰਦੇਵ ਸਿੰਘ, ਬਾਬਾ ਗੁਰਮੀਤ ਸਿੰਘ, ਪਲਵਿੰਦਰ ਸਿੰਘ ਕੋਟਲਾ, ਡਾਕਟਰ ਦਵਿੰਦਰ ਸਿੰਘ, ਆਦਿ ਹਾਜ਼ਰ ਸਨ
ਪਿਛਲੀ ਖ਼ਬਰ ਰਈਆ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਟੀਮ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਪਿੰਡ ਲੱਖੂਵਾਲ ਵਿਖੇ ਵੱਖ-ਵੱਖ ਪਾਰਟੀਆਂ ਨੂੰ ਛੱਡਕੇ ਵਰਕਰ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।