30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗਿੱਲ ਦੀਆਂ ਵਿਕਾਸ ਪੱਖੀ ਨੀਤੀਆਂ ਨਾਲ ਮਜੀਠਾ ਹਲਕੇ ਦੀ ਬਦਲ ਚੁੱਕੀ ਹੈ ਨੁਹਾਰ –ਸ਼ਿਵਰਾਜ ਭੀਲੋਵਾਲ

ਟਾਹਲੀ ਸਾਹਿਬ, 29 ਅਕਤੂਬਰ (ਵਿਨੋਦ ਭੀਲੋਵਾਲ)-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਪ੍ਰਮੁੱਖ ਆਗੂ ਅਤੇ ਸਮਾਜ ਸੇਵੀ ਸ਼ਿਵਰਾਜ ਸਿੰਘ ਬਾਠ ਭੀਲੋਵਾਲ ਨੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀਆਂ ਲੋਕ-ਪੱਖੀ ਅਤੇ ਵਿਕਾਸ-ਪੱਖੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਆਪ’ ਹਲਕਾ ਮਜੀਠਾ ਵਿਚ ਦਿਨ-ਰਾਤ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ। ਗਿੱਲ ਦੀ ਦੂਰਅੰਦੇਸ਼ੀ ਸੋਚ ਅਤੇ ਅਣਥੱਕ ਮਿਹਨਤ ਦੇ ਸਦਕਾ ਮਜੀਠਾ ਹਲਕੇ ਵਿਚ ਵਿਕਾਸ ਅਤੇ ਬਦਲਾਅ ਦੀ ਇਕ ਨਵੀਂ ਲਹਿਰ ਚੱਲ ਰਹੀ ਹੈ।

ਅਜੀਤ ਡੈਸਕ 30-10-2026
ਟਾਹਲੀ ਸਾਹਿਬ, 29 ਅਕਤੂਬਰ (ਵਿਨੋਦ ਭੀਲੋਵਾਲ)-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਪ੍ਰਮੁੱਖ ਆਗੂ ਅਤੇ ਸਮਾਜ ਸੇਵੀ ਸ਼ਿਵਰਾਜ ਸਿੰਘ ਬਾਠ ਭੀਲੋਵਾਲ ਨੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀਆਂ ਲੋਕ-ਪੱਖੀ ਅਤੇ ਵਿਕਾਸ-ਪੱਖੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਆਪ’ ਹਲਕਾ ਮਜੀਠਾ ਵਿਚ ਦਿਨ-ਰਾਤ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ। ਗਿੱਲ ਦੀ ਦੂਰਅੰਦੇਸ਼ੀ ਸੋਚ ਅਤੇ ਅਣਥੱਕ ਮਿਹਨਤ ਦੇ ਸਦਕਾ ਮਜੀਠਾ ਹਲਕੇ ਵਿਚ ਵਿਕਾਸ ਅਤੇ ਬਦਲਾਅ ਦੀ ਇਕ ਨਵੀਂ ਲਹਿਰ ਚੱਲ ਰਹੀ ਹੈ। ਇਸ ਮੌਕੇ ਜਸਪਾਲ ਮੁਨਸ਼ੀ, ਸਤਨਾਮ ਸਿੰਘ ਬਾਉ ਸਾਬਕਾ ਮੈਂਬਰ, ਮੈਂਬਰ ਪੰਚਾਇਤ ਨਰਿੰਦਰ ਸਿੰਘ, ਡਾ. ਬਲਕਾਰ ਸਿੰਘ, ਧਰਮ ਚੰਦ, ਸ਼ੇਰੂ ਦੁਕਾਨਦਾਰ, ਸੋਨਾ ਸਿੰਘ, ਬਲਵਿੰਦਰ ਸਿੰਘ, ਬਲਬੀਰ ਸਿੰਘ ਕਾਕਾ, ਬਾਬਾ ਸੁਰਜੀਤ ਸਿੰਘ, ਮੰਗਲ ਸਿੰਘ, ਮੈਂਬਰ ਨਰਿੰਦਰ ਸਿੰਘ, ਗੁਰਜੀਤ ਬਾਠ, ਲਖਬੀਰ ਸਿੰਘ ਨੀਟਾ, ਜਸਵਿੰਦਰ ਸਿੰਘ ਜੱਸ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਦਨਿਆਲ ਵਿਖੇ ਸਾਬਕਾ ਵਿਧਾਇਕ ਨੇ ਮਾਨ ਸਰਕਾਰ ਦੀਆਂ 17 ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਅਗਲੀ ਖ਼ਬਰ ਖਾਦ ਦੀਆਂ ਬੋਰੀਆਂ ਨਾਲ ਬੇਲੋੜੀਆਂ ਵਸਤਾਂ ਜਬਰੀ ਦੇਣ ਦੀ ਪ੍ਰਥਾ ਬੰਦ ਕੀਤੀ ਜਾਵੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।