ਸ਼ਿਵ ਮੰਦਰ ਵਿਖੇ ਸਾਲਾਨਾ ਜਾਗਰਣ ਕਰਵਾਇਆ
ਬਾਬਾ ਬਕਾਲਾ ਸਾਹਿਬ, 30 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ) ਸਥਾਨਕ ਸ਼ਿਵ ਮੰਦਰ ਬਾਬਾ ਬਕਾਲਾ ਸਾਹਿਬ ਵਿਖੇ ਸ਼ਿਵ ਮੰਦਰ ਕਮੇਟੀ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਾਲਾਨਾ ਜਾਗਰਣ ਕਰਵਾਇਆ ਗਿਆ । ਇਸ ਮੌਕੇ ਪੰਡਿਤ ਰਜੇਸ਼ ਕੁਮਾਰ ਨੇ ਕਥਾ ਕੀਤੀ ਅਤੇ ਭਜਨ ਮੰਡਲੀਆਂ ਵਲੋਂ ਮਹਾਂਮਾਈ ਦਾ ਜਾਗਰਣ ਕੀਤਾ ਗਿਆ ।
ਅਜੀਤ ਡੈਸਕ
31-10-2026