01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਰੋਇਲ ਕੈਂਬਰਿਜ ਸਕੂਲ ਬਿਆਸ ਵਿਖੇ ਲਗਾਈ ਪ੍ਰਦਰਸ਼ਨੀ

ਬਿਆਸ, 31 ਅਕਤੂਬਰ (ਨਰਿੰਦਰ ਸਿੰਘ)-ਕਸਬਾ ਬਿਆਸ ਇਲਾਕੇ ਦੇ ਬਹੁਤ ਨਾਮੀ ਸਕੂਲ ਰੌਇਆਲ ਕੈਂਬਰਿਜ ਸਕੂਲ ਬਿਆਸ ਵਿਖੇ ਵਿਸ਼ਾਲ ਪ੍ਰਦਰਸ਼ਨੀ ਲਗਾਈ ਗਈ। ਸਕੂਲੀ ਬੱਚਿਆਂ ਵਲੋਂ ਅਜਿਹੇ ਮਾਡਲ ਬਣਾ ਕੇ ਪੇਸ਼ ਕੀਤੇ ਗਏ, ਜੋ ਕਿ ਅਜੋਕੇ ਯੁੱਗ ਵਿੱਚ ਬਹੁਤ ਹੀ ਦਿਲਚਸਪ ਅਤੇ ਲੋੜੀਂਦੇ ਸਨ ।

ਅਜੀਤ ਡੈਸਕ 01-11-2026
ਬਿਆਸ, 31 ਅਕਤੂਬਰ (ਨਰਿੰਦਰ ਸਿੰਘ)-ਕਸਬਾ ਬਿਆਸ ਇਲਾਕੇ ਦੇ ਬਹੁਤ ਨਾਮੀ ਸਕੂਲ ਰੌਇਆਲ ਕੈਂਬਰਿਜ ਸਕੂਲ ਬਿਆਸ ਵਿਖੇ ਵਿਸ਼ਾਲ ਪ੍ਰਦਰਸ਼ਨੀ ਲਗਾਈ ਗਈ। ਸਕੂਲੀ ਬੱਚਿਆਂ ਵਲੋਂ ਅਜਿਹੇ ਮਾਡਲ ਬਣਾ ਕੇ ਪੇਸ਼ ਕੀਤੇ ਗਏ, ਜੋ ਕਿ ਅਜੋਕੇ ਯੁੱਗ ਵਿੱਚ ਬਹੁਤ ਹੀ ਦਿਲਚਸਪ ਅਤੇ ਲੋੜੀਂਦੇ ਸਨ । ਗੱਲਬਾਤ ਕਰਦਿਆਂ ਡਾਇਰੈਕਟਰ ਪਰਮਵੀਰ ਆਨੰਦ ਨੇ ਵਧੇਰੇ ਜਾਣਕਾਰੀ ’ਚ ਦੱਸਿਆ ਕਿ ਇਸ ਪ੍ਰਦਰਸ਼ਨੀ ਦਾ ਮੁੱਖ ਮੰਤਵ ਸਕੂਲ ਦੇ ਬੱਚਿਆਂ ਦੇ ਗਿਆਨ ਨੂੰ ਵਧਾਇਆ ਗਿਆ ਹੈ ਅਤੇ ਸਮੇਂ ਦੀ ਲੋੜ ਅਨੁਸਾਰ ਇਹਨਾਂ ਬੱਚਿਆਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦਾ ਵੀ ਗਿਆਨ ਦਿੱਤਾ ਗਿਆ। ਇਹ ਪ੍ਰਦਰਸ਼ਨੀ ਸਕੂਲ ਦੇ ਪ੍ਰਬੰਧਕ, ਸਮੂਹ ਸਕੂਲ ਸਟਾਫ ਅਤੇ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਹੀ ਲਗਾਈ ਗਈ ਹੈ।
ਪਿਛਲੀ ਖ਼ਬਰ ਮਾਨ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਤੇ ਕੀਤੇ ਕੰਮਾਂ ਦੀ ਬਦੌਲਤ ਮੁੜ ਸਰਕਾਰ ਬਣਾਉਣ ਲਈ ਸਹਾਈ ਹੋਣਗੇ-ਤਲਬੀਰ ਗਿੱਲ ਅਗਲੀ ਖ਼ਬਰ ਕੁਲਦੀਪ ਸਿੰਘ ਧਾਲੀਵਾਲ ਨੂੰ ਉਮੀਦਵਾਰ ਐਲਾਨਣ ’ਤੇ ਹਲਕਾ ਅਜਨਾਲਾ ਦੇ ਆਪ ਵਰਕਰਾਂ ਵਿਚ ਖੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।