ਭਾਈ ਜ਼ੋਰਾਵਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ. ਵਿੰਗ ਮਾਝਾ ਜ਼ੋਨ ਦਾ ਪ੍ਰਧਾਨ ਨਿਯੁਕਤ ਕੀਤਾ
ਅਜਨਾਲਾ, 2 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਦੀ ਸਿਫ਼ਾਰਸ਼ ’ਤੇ ਸੀਨੀਅਰ ਅਕਾਲੀ ਆਗੂ ਅਤੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਨੂੰ ਬੀ . ਸੀ.
ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਭਾਈ ਜ਼ੋਰਾਵਰ ਸਿੰਘ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ । ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ
03-11-2026