03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਲੱਖਾ ਸਿਧਾਣਾ ਦੀ ਗੈਰ-ਕਾਨੂੰਨੀ ਗ੍ਰਿਫਤਾਰੀ ਖਿਲਾਫ਼ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ 5 ਨੂੰ : ਭਾਈ ਖਾਨਪੁਰ

ਬਾਬਾ ਬਕਾਲਾ ਸਾਹਿਬ, 2 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਲੱਖਾ ਸਿੰਘ ਸਿਧਾਣਾ ਦੀ ਗੈਰ ਕਾਨੂੰਨੀ ਗ੍ਰਿਫਤਾਰੀ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਮਿਤੀ 5 ਨਵੰਬਰ, ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਕੀਤਾ ਜਾ ਰਿਹਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ ਨੇ ਹਲਕੇ ਦੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਇਸ ਘਿਰਾਓ ਵਿਚ ਵੱਧ ਚੜ੍ਹਕੇ ਸ਼ਮੂਲੀਅਤ ਕੀਤੀ ਜਾਵੇ ਤਾਂ ਜੋ ਲੱਖਾ ਸਿੰਘ ਸਿਧਾਣਾ ਦੀ ਰਿਹਾਈ ਲਈ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ ।

ਭਾਈ ਸਰਬਜੀਤ ਸਿੰਘ ਖਾਨਪੁਰ ਦੀ ਤਸਵੀਰ। 03-11-2026
ਬਾਬਾ ਬਕਾਲਾ ਸਾਹਿਬ, 2 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਲੱਖਾ ਸਿੰਘ ਸਿਧਾਣਾ ਦੀ ਗੈਰ ਕਾਨੂੰਨੀ ਗ੍ਰਿਫਤਾਰੀ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਮਿਤੀ 5 ਨਵੰਬਰ, ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਕੀਤਾ ਜਾ ਰਿਹਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ ਨੇ ਹਲਕੇ ਦੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਇਸ ਘਿਰਾਓ ਵਿਚ ਵੱਧ ਚੜ੍ਹਕੇ ਸ਼ਮੂਲੀਅਤ ਕੀਤੀ ਜਾਵੇ ਤਾਂ ਜੋ ਲੱਖਾ ਸਿੰਘ ਸਿਧਾਣਾ ਦੀ ਰਿਹਾਈ ਲਈ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਜਿੰਨਾਂ ਚਿਰ ਸ਼ਹੀਦ ਪਰਵਿੰਦਰ ਸਿੰਘ ਝੋਟਾ ਪਰਿਵਾਰ ਨੁੰ ਇਨਸਾਫ ਨਹੀਂ ਮਿਲ ਜਾਂਦਾ ਅਤੇ ਲੱਖਾ ਸਿੰਘ ਸਿਧਾਣਾ ਸਮੇਤ ਬੇਕਸੂਰ ਨੌਜਵਾਨਾਂ ਨੂੰ ਤੁਰੰਤ ਰਿਹਾਅ ਨਹੀਂ ਕੀਤਾ ਜਾਂਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸੰਘਰਸ਼ ਜਾਰੀ ਰਹੇਗਾ ।
ਪਿਛਲੀ ਖ਼ਬਰ ਸੇਂਟ ਸੋਲਜਰ ਇਲੀਟ ਕੈਂਬਰਿਜ ਸਕੂਲ ਵਿਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪਿੰਡ ਕਲੇਰ ਘੁਮਾਣ ਵਿਖੇ ਜਲਾਲ ਉਸਮਾ ਨੇ ਮਾਨ ਸਰਕਾਰ ਦੀਆਂ 17 ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।