10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਰਹੱਦੀ ਖੇਤਰ ਵਿਚ ਬੰਦੀ ਛੋੜ ਦਿਵਸ ਤੇ ਦੀਵਾਲੀ ਸ਼ਰਧਾ ਭਾਵਨਾ ਨਾਲ ਮਨਾਈ

ਗੱਗੋਮਾਹਲ/ਰਾਮਦਾਸ, 9 ਨਵੰਬਰ (ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ)-ਸਰਹੱਦੀ ਖੇਤਰ ਵਿਚ ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਰੌਣਕਾਂ ਬਾਜ਼ਰਾਂ ਵਿਚ ਵੇਖਣ ਨੂੰ ਮਿਲੀਆਂ। ਇਸ ਪਵਿੱਤਰ ਦਿਹਾੜ੍ਹੇ ’ਤੇ ਸੰਗਤਾਂ ਨੇ ਪਰਿਵਾਰਾਂ ਸਮੇਤ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ, ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ, ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ (ਭਾਈ ਸੁੱਖਾ), ਗੁਰਦੁਆਰਾ ਬਾਬਾ ਕਿਸ਼ਨ ਕੰਵਰ, ਗੁਰਦੁਆਰਾ ਨਿਰਮਲ ਤਖਤ ਤਲਾਬ, ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਗੱਗੋਮਾਹਲ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸਾਂ ਕੀਤੀਆਂ।

ਅਜੀਤ ਡੈਸਕ 10-11-2026
ਗੱਗੋਮਾਹਲ/ਰਾਮਦਾਸ, 9 ਨਵੰਬਰ (ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ)-ਸਰਹੱਦੀ ਖੇਤਰ ਵਿਚ ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਰੌਣਕਾਂ ਬਾਜ਼ਰਾਂ ਵਿਚ ਵੇਖਣ ਨੂੰ ਮਿਲੀਆਂ। ਇਸ ਪਵਿੱਤਰ ਦਿਹਾੜ੍ਹੇ ’ਤੇ ਸੰਗਤਾਂ ਨੇ ਪਰਿਵਾਰਾਂ ਸਮੇਤ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ, ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ, ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ (ਭਾਈ ਸੁੱਖਾ), ਗੁਰਦੁਆਰਾ ਬਾਬਾ ਕਿਸ਼ਨ ਕੰਵਰ, ਗੁਰਦੁਆਰਾ ਨਿਰਮਲ ਤਖਤ ਤਲਾਬ, ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਗੱਗੋਮਾਹਲ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸਾਂ ਕੀਤੀਆਂ। ਗੁਰਦੁਆਰਾ ਸਾਹਿਬਾਨ ਅੰਦਰ ਸਜਾਏ ਗਏ ਦੀਵਾਨਾਂ ਵਿਚ ਹਾਜ਼ਰ ਵੱਡੀ ਗਿਣਤੀ ’ਚ ਸੰਗਤਾਂ ਨੂੰ ਕਥਾ ਵਾਚਕ, ਰਾਗੀ, ਢਾਡੀ ਤੇ ਕਵੀਸ਼ਰੀ ਜੱਥਿਆ ਨੇ ਬੰਦੀ ਛੋੜ ਦਿਵਸ ਸੀ ਮਹਾਨਤਾ ਤੇ ਪ੍ਰਸੰਗ ਸੁਣਾ ਕੇ ਨਿਹਾਲ ਕੀਤਾ ।
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਭੋਏਵਾਲੀ ਵਿਖੇ ਕੰਪਿਊਟਰ ਰੂਮ ਤੇ ਪਖਾਨਿਆਂ ਅਤੇ ਲੱਖੂਵਾਲ ਵਿਖੇ ਆਰਟ ਐਂਡ ਕਰਾਫ਼ਟ ਰੂਮ ਦਾ ਉਦਘਾਟਨ ਅਗਲੀ ਖ਼ਬਰ ਦੀਵਾਲੀ ਮੌਕੇ ਜੈਂਤੀਪੁਰ ’ ਚ ਲੱਗਿਆ ਟਰੈਫਿਕ ਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।