10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਰਾਮਦਾਸ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ

ਰਾਮਦਾਸ/ਗੱਗੋਮਾਹਲ, 9 ਨਵੰਬਰ (ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)-ਸ਼ਿਲਪਕਾਰੀ ਦੇ ਪਿਤਾਮਾ ਬਾਬਾ ਵਿਸ਼ਵਕਰਮਾਂ ਜੀ ਦਾ ਜਨਮ ਦਿਹਾੜ੍ਹਾ ਕਸਬਾ ਰਮਦਾਸ ਦੇ ਬਾਬਾ ਵਿਸ਼ਵਕਰਮਾ ਮੰਦਿਰ ਵਿਚ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾਂ ਨਾਲ ਮਨਾਇਆ ਗਿਆ। ਦਸਤਕਾਰੀ ਨਾਲ ਸਬੰਧਤ ਲੋਕਾਂ ਨੇ ਆਪਣੀਆ ਦੁਕਾਨਾਂ ਦੇ ਔਜਾਰਾਂ ਦੀ ਵਿਸ਼ੇਸ਼ ਤੌਰ ’ਤੇ ਸਾਫ ਸਫਾਈ ਕਰਕੇ ਬਾਬਾ ਵਿਸ਼ਵਕਰਮਾਂ ਜੀ ਦੀ ਪੂਜਾ ਕੀਤੀ।

ਅਜੀਤ ਡੈਸਕ 10-11-2026
ਰਾਮਦਾਸ/ਗੱਗੋਮਾਹਲ, 9 ਨਵੰਬਰ (ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)-ਸ਼ਿਲਪਕਾਰੀ ਦੇ ਪਿਤਾਮਾ ਬਾਬਾ ਵਿਸ਼ਵਕਰਮਾਂ ਜੀ ਦਾ ਜਨਮ ਦਿਹਾੜ੍ਹਾ ਕਸਬਾ ਰਮਦਾਸ ਦੇ ਬਾਬਾ ਵਿਸ਼ਵਕਰਮਾ ਮੰਦਿਰ ਵਿਚ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾਂ ਨਾਲ ਮਨਾਇਆ ਗਿਆ। ਦਸਤਕਾਰੀ ਨਾਲ ਸਬੰਧਤ ਲੋਕਾਂ ਨੇ ਆਪਣੀਆ ਦੁਕਾਨਾਂ ਦੇ ਔਜਾਰਾਂ ਦੀ ਵਿਸ਼ੇਸ਼ ਤੌਰ ’ਤੇ ਸਾਫ ਸਫਾਈ ਕਰਕੇ ਬਾਬਾ ਵਿਸ਼ਵਕਰਮਾਂ ਜੀ ਦੀ ਪੂਜਾ ਕੀਤੀ। ਇਸ ਸਮੇਂ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਮੰਦਿਰ ਕਮੇਟੀ ਵਲੋਂ ਪਹੁੰਚੀਆਂ ਵੱਖ-ਵੱਖ ਸ਼ਖ਼ਸੀਅਤਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਬਾਬਾ ਵਿਸ਼ਵਕਰਮਾਂ ਰਾਮਗੜੀਆ ਸੁਸਾਇਟੀ ਰਾਮਦਾਸ ਦੇ ਪ੍ਰਧਾਨ ਸੁਖਵੰਤ ਸਿੰਘ , ਮੀਤ ਪ੍ਰਧਾਨ ਦਿਲਬਾਗ ਸਿੰਘ, ਪੁਜਾਰੀ ਕੁਲਦੀਪ ਸਿੰਘ, ਇੰਦਰਜੀਤ ਸਿੰਘ ਪਾਵਰਕਾਮ ਵਾਲੇ, ਹਰਦਿਆਲ ਸਿੰਘ, ਗੁਰਚਰਨ ਸਿੰਘ ਸ਼ਾਮਪੁਰਾ, ਸੁਰਿੰਦਰਪਾਲ ਸਿੰਘ, ਜਸਬੀਰ ਸਿੰਘ ਲਵਲੀ, ਗੁਰਪ੍ਰੀਤ ਸਿੰਘ ਰੇਡੀਮੇਟ ਵਾਲੇ, ਲਵਲੀ ਭਾਟੀਆ, ਜੱਥੇ: ਤਰਲੋਕ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸਰਹੱਦ ’ ਤੇ ਬੀਐਸਐਫ ਜਵਾਨਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਗਲੀ ਖ਼ਬਰ ਹਲਕਾ ਅਜਨਾਲਾ ਅੰਦਰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।