13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਭਾਈ ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਜਾਵੇ ਪੈਰੋਲ- ਅਮਰਜੀਤ ਸਿੰਘ ਕਾਲੇਕੇ

ਬਾਬਾ ਬਕਾਲਾ ਸਾਹਿਬ, 12 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਮੈਂਬਰ ਪਾਰਲੀਮੈਂਟ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਪੈਰੋਲ ਦਿੱਤੀ ਜਾਵੇ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਜ਼ਿਲ੍ਹਾ ਮੀਤ ਪ੍ਰਧਾਨ ਸ੍ਰ.

ਅਜੀਤ ਡੈਸਕ 13-11-2026
ਬਾਬਾ ਬਕਾਲਾ ਸਾਹਿਬ, 12 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਮੈਂਬਰ ਪਾਰਲੀਮੈਂਟ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਪੈਰੋਲ ਦਿੱਤੀ ਜਾਵੇ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਜ਼ਿਲ੍ਹਾ ਮੀਤ ਪ੍ਰਧਾਨ ਸ੍ਰ. ਅਮਰਜੀਤ ਸਿੰਘ ਕਾਲੇਕੇ ਨੇ ਪ੍ਰੈੱਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਉਨ੍ਹਾਂ ਦੀ ਦਾਦੀ ਮਾਤਾ ਚਰਨ ਕੌਰ ਜੀ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਦਾ ਮੌਕਾ ਦੇਣ ਲਈ ਕਾਨੂੰਨੀ ਪੱਖ ਰੱਖਿਆ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਅਦਾਲਤ ਇਸ ਮਾਮਲੇ ਦੇ ਮਨੁੱਖੀ ਅਤੇ ਕਾਨੂੰਨੀ ਦੋਵਾਂ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਇਨਸਾਫ਼ਪੂਰਵਕ ਫ਼ੈਸਲਾ ਕਰੇਗੀ ।
ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਪਰਿਕਰਮਾ ਨੂੰ ਖੂਬਸੂਰਤ ਅਤੇ ਖੁੱਲ੍ਹਾ ਕਰਨ ਲਈ ਕਾਰ ਸੇਵਾਵਾਂ ਜਾਰੀ- ਮੈਨੇਜਰ ਸ਼ੇਰ ਸਿੰਘ ਅਗਲੀ ਖ਼ਬਰ ਪਿੰਡ ਤਰਸਿੱਕਾ ਵਿਚਲੀ ਅੰਮ੍ਰਿਤਸਰ ਸਹਿਕਾਰੀ ਬੈਂਕ ਦਾ ਕੰਮਕਾਜ ਪਿਛਲੇ ਇਕ ਹਫਤੇ ਤੋਂ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।