14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪਿੰਡ ਭਲਾਈਪੁਰ ਪੂਰਬਾਂ ਵਿਖੇ 19ਵਾਂ ਸਾਲਾਨਾ ਗੁਰਮਤਿ ਸਮਾਗਮ ਅੱਜ

ਬਾਬਾ ਬਕਾਲਾ ਸਾਹਿਬ, 13 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਈ ਜਤਿੰਦਰ ਸਿੰਘ ਖ਼ਾਲਸਾ, ਮੱਖ ਬੁਲਾਰਾ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ, ਅਮਰੀਕਾ ਦੀ ਜਾਣਕਾਰੀ ਅਨੁਸਾਰ ਪਿੰਡ ਭਲਾਈਪੁਰ ਪੂਰਬਾਂ (ਅੰਮ੍ਰਿਤਸਰ) ਵਿਖੇ ਅੱਜ 14 ਨਵੰਬਰ, ਦਿਨ ਸ਼ਨੀਵਾਰ ਨੂੰ ਸ਼ਾਮ 5 ਤੋਂ ਰਾਤ 10 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਦਮਦਮੀ ਟਕਸਾਲ ਦੇ ਸੋਲ੍ਹਵੇਂ ਮੁਖੀ ਸ੍ਰੀ ਮਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ, ਪ੍ਰਧਾਨ ਸੰਤ ਸਮਾਜ ਦੀ ਰਹਿਨੁਾਮਈ ਹੇਠ 14 ਨਵੰਬਰ ਨੂੰ ਪ੍ਰਸਿੱਧ ਰਾਗੀ-ਢਾਡੀ ਜਥੇ ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਵਾਰਾਂ ਨਾਲ ਸੰਗਤਾਂ ਨੂੰ ਜੋੜਨਗੇ।

ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ 14-11-2026
ਬਾਬਾ ਬਕਾਲਾ ਸਾਹਿਬ, 13 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਈ ਜਤਿੰਦਰ ਸਿੰਘ ਖ਼ਾਲਸਾ, ਮੱਖ ਬੁਲਾਰਾ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ, ਅਮਰੀਕਾ ਦੀ ਜਾਣਕਾਰੀ ਅਨੁਸਾਰ ਪਿੰਡ ਭਲਾਈਪੁਰ ਪੂਰਬਾਂ (ਅੰਮ੍ਰਿਤਸਰ) ਵਿਖੇ ਅੱਜ 14 ਨਵੰਬਰ, ਦਿਨ ਸ਼ਨੀਵਾਰ ਨੂੰ ਸ਼ਾਮ 5 ਤੋਂ ਰਾਤ 10 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਦਮਦਮੀ ਟਕਸਾਲ ਦੇ ਸੋਲ੍ਹਵੇਂ ਮੁਖੀ ਸ੍ਰੀ ਮਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ, ਪ੍ਰਧਾਨ ਸੰਤ ਸਮਾਜ ਦੀ ਰਹਿਨੁਾਮਈ ਹੇਠ 14 ਨਵੰਬਰ ਨੂੰ ਪ੍ਰਸਿੱਧ ਰਾਗੀ-ਢਾਡੀ ਜਥੇ ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਵਾਰਾਂ ਨਾਲ ਸੰਗਤਾਂ ਨੂੰ ਜੋੜਨਗੇ। ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ ।
ਪਿਛਲੀ ਖ਼ਬਰ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ ਅਗਲੀ ਖ਼ਬਰ ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਦੀ ਸਾਹਿਤ ਸਭਾ ਨੇ ਵਿਸ਼ੇਸ਼ ਭਾਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।