ਦਸਮੇਸ਼ ਸਕੂਲ ਬਾਬਾ ਬਕਾਲਾ ਸਾਹਿਬ ਵਿਚ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ
ਬਾਬਾ ਬਕਾਲਾ ਸਾਹਿਬ, 14 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਚ ਬਾਲ ਦਿਵਸ ਬੜੇ ਉਤਸ਼ਾਹ, ਖੁਸ਼ੀ ਅਤੇ ਉਤਸ਼ਾਹਪੂਰਨ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਮਨੋਰੰਜਕ ਅਤੇ ਰਚਨਾਤਮਕ ਗਤੀਵਿਧੀਆਂ ਵਿਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਅਜੀਤ ਡੈਸਕ
15-11-2026