ਬੇਰਿੰਗ ਸਕੂਲ ਵਿਖੇ ਬਾਲ ਦਿਵਸ ਮੌਕੇ ਅਧਿਆਪਕਾਂ ਨੇ ਪੇਸ਼ ਕੀਤੇ ਰੰਗਾਰੰਗ ਪ੍ਰੋਗਰਾਮ
ਜੰਡਿਆਲਾ ਗੁਰੂ, 14 ਨਵੰਬਰ (ਅੰਮ੍ਰਿਤਪਾਲ ਸਿੰਘ)-ਬੇਰਿੰਗ ਸਕੂਲ, ਜੰਡਿਆਲਾ ਗੁਰੂ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਮਨੋਰੰਜਨ ਅਤੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ।
ਅਜੀਤ ਡੈਸਕ
15-11-2026