19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਕੇਂਦਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਕੇ ਸਿੱਖ ਸੰਗਤਾਂ ਦੀ ਮੰਗ ਨੂੰ ਪੂਰਿਆਂ ਕਰੇ-ਜਥੇਦਾਰ ਰਣੀਕੇ

ਜੇਠੂਵਾਲ, 19 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਦੇ ਕੌਮੀ ਪ੍ਰਧਾਨ ਦੇ ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੂੰ ਕਿਹਾ ਕਿ ਉਹ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 24 ਨਵੰਬਰ ਨੂੰ ਦੇਸ਼ ਵਿਦੇਸ਼ ਵਿਚ ਵੱਸਦੀਆਂ ਸਿੱਖ ਸੰਗਤਾਂ ਵਲੋਂ ਮਨਾਏ ਜਾ ਰਹੇ ਪ੍ਰਕਾਸ਼ ਦਿਹਾੜੇ ਮੌਕੇ ਸਿੱਖ ਸੰਗਤਾਂ ਦੀ ਭਾਵਨਾ ਨੂੰ ਦੇਖਦਿਆਂ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਡੇਰਾ ਬਾਬਾ ਨਾਨਕ ਕੋਰੀਡੋਰ ਜੋ ਕਿ ਬੀਤੇ ਕੁਝ ਸਾਲ ਪਹਿਲਾਂ ਬੰਦ ਕੀਤਾ ਸੀ ਉਸ ਨੂੰ ਖੋਲ ਕੇ ਸਿੱਖ ਸੰਗਤਾਂ ਦੀ ਮੰਗ ਨੂੰ ਪੂਰਿਆਂ ਕਰਕੇ ਵਿਖਾਵੇ ਤਾਂ ਕਿ ਸਿੱਖ ਸੰਗਤਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਵੀ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਦਿਹਾੜੇ ਮੌਕੇ ਦਰਸ਼ਨ ਦੀਦਾਰੇ ਕਰ ਸਕਣ ਕਰਕੇ । ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਵਿੰਦਰ ਪਾਲ ਸਿੰਘ ਲਾਲੀ ਰਣੀਕੇ, ਧਰਮਬੀਰ ਸਿੰਘ ਸੋਹੀ, ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਗੱਜਣ ਸਿੰਘ ਔਲਖ, ਜਥੇਦਾਰ ਕਰਮ ਸਿੰਘ ਜੇਠੂਵਾਲ, ਅਮਨਦੀਪ ਸਿੰਘ ਸੰਧੂ ਆਦਿ ਸ਼ਾਮਿਲ ਸਨ।

ਜਥੇਦਾਰ ਗੁਲਜਾਰ ਸਿੰਘ ਰਣੀਕੇ ਸਾਬਕਾ ਮੰਤਰੀ 20-11-2026

ਪਿਛਲੀ ਖ਼ਬਰ ਹੁਣ ਪੜ੍ਹਾਈ ਦੇ ਨਾਲ ਹੁਨਰ ਵੀ ਸਿੱਖਣਗੇ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਪੰਜਾਬ ਦੀਆਂ ਵਿਰਾਸਤੀ ਕਲਾਵਾਂ ਸੰਬੰਧੀ ਇਕ ਦਿਨਾਂ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।