23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਠਿਆਲਾ ਵਿਖੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸੰਬੰਧੀ ਕੈਂਪ

ਸਠਿਆਲਾ, 23 ਨਵੰਬਰ (ਜਗੀਰ ਸਿੰਘ ਸਫਰੀ)-ਹਲਕਾ ਬਾਬਾ ਬਕਾਲਾ ਸਾਹਿਬ ਦ ਸਰਕਾਰੀ ਸਕੂਲਾਂ ਵਿਚ ਬੂਥਾਂ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸੰਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਕੈਂਪ ਦੌਰਾਨ ਸੁਪਰਵਾਈਜ਼ਰ ਰੁਪਿੰਦਰ ਸਿੰਘ ਔਲਖ ਸਿੰਘ ਅਤੇ ਬੀ.

ਅਜੀਤ ਡੈਸਕ 24-11-2026
ਸਠਿਆਲਾ, 23 ਨਵੰਬਰ (ਜਗੀਰ ਸਿੰਘ ਸਫਰੀ)-ਹਲਕਾ ਬਾਬਾ ਬਕਾਲਾ ਸਾਹਿਬ ਦ ਸਰਕਾਰੀ ਸਕੂਲਾਂ ਵਿਚ ਬੂਥਾਂ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸੰਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਕੈਂਪ ਦੌਰਾਨ ਸੁਪਰਵਾਈਜ਼ਰ ਰੁਪਿੰਦਰ ਸਿੰਘ ਔਲਖ ਸਿੰਘ ਅਤੇ ਬੀ.ਐੱਲ.ਓਜ਼ ਸੁਨੀਤਾ ਦੇਵੀ, ਪ੍ਰਭਜੋਤ ਕੌਰ, ਰਾਜਵਿੰਦਰ ਕੌਰ, ਕੰਵਲਜੀਤ ਕੌਰ, ਸੁਮੀਤ, ਸੁਖਮਿੰਦਰ ਸਿੰਘ ਕੰਵਲਜੀਤ ਸਿੰਘ ਵਲੋਂ ਵੋਟਰਾਂ ਨੂੰ ਵੋਟਾਂ ਦੀ ਸੂਚੀਆਂ ਵਿਚ ਨਵੇਂ ਨਾਮ ਦਰਜ ਕਰਵਾਉਣ, ਗਲਤੀਆਂ ਠੀਕ ਕਰਵਾਉਣ ਅਤੇ ਪਤੇ ਜਾਂ ਹੋਰ ਵੇਰਵਿਆਂ ਵਿਚ ਤਬਦੀਲੀ ਕਰਵਾਉਣ ਸੰਬੰਧੀ ਜਾਣਕਾਰੀ ਦਿੱਤੀ ਗਈ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਗਰ ਕੀਰਤ... ਅਗਲੀ ਖ਼ਬਰ ਈ.ਟੀ.ਟੀ. 2364 ਅਧਿਆਪਕ ਯੂਨੀਅਨ ਵਲੋਂ 29 ਨੂੰ ਗੰਭੀਰਪੁਰ ਵਿਖੇ ਰੋਸ ਧਰਨੇ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।