26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਚੰਗੇ ਭਵਿੱਖ ਲਈ ਸ਼ੁੱਭ ਸ਼ਗਨ : ਠੇਕੇਦਾਰ ਕਾਲੀ ਦੌਲੋ ਨੰਗਲ

ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦੇਰ ਨਾਲ ਹੀ ਸਹੀ, ਪਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ, ਪੰਜਾਬ ਦੇ ਚੰਗੇ ਭਵਿੱਖ ਲਈ ਇਕ ਸ਼ੁੱਭ ਸ਼ਗਨ ਹੈ ਅਤੇ ਪੰਜਾਬ ਵਿਚ ਹੁਣ ਚੰਗੇ ਦਿਨਾਂ ਦੀ ਆਸ ਬੱਝ ਗਈ ਹੈ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਅਤੇ ਉੱਘੇ ਸਮਾਜ ਸੇਵੀ ਠੇਕੇਦਾਰ ਕੁਲਵਿੰਦਰ ਸਿੰਘ ਕਾਲੀ ਦੌਲੋ ਨੰਗਲ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ।

ਠੇਕੇਦਾਰ ਕੁਲਵਿੰਦਰ ਸਿੰਘ ਕਾਲੀ ਦੌਲੋ ਨੰਗਲ ‘ਅਜੀਤ” ਨਾਲ ਗੱਲਬਾਤ ਕਰਦਿਆਂ। ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 26-11-2026
ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦੇਰ ਨਾਲ ਹੀ ਸਹੀ, ਪਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ, ਪੰਜਾਬ ਦੇ ਚੰਗੇ ਭਵਿੱਖ ਲਈ ਇਕ ਸ਼ੁੱਭ ਸ਼ਗਨ ਹੈ ਅਤੇ ਪੰਜਾਬ ਵਿਚ ਹੁਣ ਚੰਗੇ ਦਿਨਾਂ ਦੀ ਆਸ ਬੱਝ ਗਈ ਹੈ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਅਤੇ ਉੱਘੇ ਸਮਾਜ ਸੇਵੀ ਠੇਕੇਦਾਰ ਕੁਲਵਿੰਦਰ ਸਿੰਘ ਕਾਲੀ ਦੌਲੋ ਨੰਗਲ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਇਸ ਗਠਜੋੜ ਲਈ ਵਧਾਈ ਦਿੱਤੀ ਹੈ ਅਤੇ ਕਿਹਾ ਕਿ ਆਓ ਅਕਾਲੀ-ਭਜਾਪਾ ਗਠਜੋੜ ਸਰਕਾਰ ਬਣਾਉਣ ਲਈ ਇਕ ਪਲੇਟਫਾਰਮ ’ਤੇ ਇਕੱਠੇ ਹੋਈਏ ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਈ.ਟੀ.ਓ. ਨੇ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਾ ਚੈੱਕ ਸੌਂਪਿਆ ਅਗਲੀ ਖ਼ਬਰ ਪੋਲੀਓ ਮੁਕਤ ਮੁਹਿੰਮ ਤਹਿਤ ਕਰੀਬ 500 ਤੋਂ ਵੱਧ ਬੱਚਿਆਂ ਨੂੰ ਪਿਲਾਈਆਂ ਬੂੰਦਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।