26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਵਰਕਰਾਂ ਲੱਡੂ ਵੰਡੇ

ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਅਕਾਲੀ ਭਾਜਪਾ ਦਾ ਗੱਠਜੋੜ ਹੋਣ ’ਤੇ ਅਕਾਲੀ ਵਰਕਰ ਅਤੇ ਭਾਜਪਾ ਵਰਕਰ ਬਾਗੋ ਬਾਗ ਹੋਏ ਦਿਖਾਈ ਦੇ ਰਹੇ ਹਨ। ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਮੁਹਾਰ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਤੇਜਇਕਬਾਲ ਸਿੰਘ ਮੁਹਾਰ ਦੀ ਅਗਵਾਈ ਹੇਠ ਉਨ੍ਹਾਂ ਵਲੋਂ ਆਪਣੇ ਗ੍ਰਹਿ ਵਿਖੇ ਅਕਾਲੀ-ਭਾਜਪਾ ਵਰਕਰਾਂ ਦਾ ਇਕੱਠ ਕਰਕੇ ਲੱਡੂ ਵੰਡ ਕੇ ਖੁਸ਼ੀ ਮਨਾਈ ਲਈ।

ਅਜੀਤ ਡੈਸਕ 26-11-2026
ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਅਕਾਲੀ ਭਾਜਪਾ ਦਾ ਗੱਠਜੋੜ ਹੋਣ ’ਤੇ ਅਕਾਲੀ ਵਰਕਰ ਅਤੇ ਭਾਜਪਾ ਵਰਕਰ ਬਾਗੋ ਬਾਗ ਹੋਏ ਦਿਖਾਈ ਦੇ ਰਹੇ ਹਨ। ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਮੁਹਾਰ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਤੇਜਇਕਬਾਲ ਸਿੰਘ ਮੁਹਾਰ ਦੀ ਅਗਵਾਈ ਹੇਠ ਉਨ੍ਹਾਂ ਵਲੋਂ ਆਪਣੇ ਗ੍ਰਹਿ ਵਿਖੇ ਅਕਾਲੀ-ਭਾਜਪਾ ਵਰਕਰਾਂ ਦਾ ਇਕੱਠ ਕਰਕੇ ਲੱਡੂ ਵੰਡ ਕੇ ਖੁਸ਼ੀ ਮਨਾਈ ਲਈ। ਇੱਥੇ ਭਾਜਪਾ ਦੇ ਦਿਲਬਾਗ ਸਿੰਘ, ਅਜੀਤ ਸਿੰਘ ਮਹਾਰ, ਡਾ. ਚੈਂਚਲ ਸਿੰਘ ਮਾਹਲਾ, ਪ੍ਰਗਟ ਸਿੰਘ, ਮਨਜੀਤ ਸਿੰਘ ਮੁਹਾਰ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ 27 ਤੋਂ ਮਨਾਇਆ ਜਾਵੇਗਾ ਅਗਲੀ ਖ਼ਬਰ ਕੁਲਦੀਪ ਸਿੰਘ ਜੇ.ਈ., ਪਦਉੱਨਤ ਹੋ ਕੇ ਡਬਲ ਏ.ਈ. ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।