26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੱਠਜੋੜ ’ਚ ਸਿੱਖਾਂ ਦੇ ਭਲੇ ਵਾਲੀ ਕੋਈ ਗੱਲ ਨਹੀਂ-ਖਾਨਪੁਰ

ਬਾਬਾ ਬਕਾਲਾ ਸਾਹਿਬ, 26 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਹੋਏ ਗੱਠਜੋੜ ਨੂੰ ਹਿੰਦੂ ਸਿੱਖ ਏਕਤਾ ਦਾ ਨਾਂਅ ਦੇਣ ਦੀ ਤਿੱਖੀ ਆਲੋਚਨਾ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ ਨੇ ਕਿਹਾ ਹੈ ਕਿ ਨਾ ਤਾਂ ਭਾਜਪਾ ਹਿੰਦੂਆਂ ਦੀ ਇਕਲੌਤੀ ਠੇਕੇਦਾਰ ਹੈ ਅਤੇ ਨਾ ਹੀ ਬਾਦਲ ਦਲ ਕੋਲ ਹੁਣ ਕੋਈ ਪੰਥਕ ਸਾਖ ਬਚੀ ਹੈ। ਉਨ੍ਹਾਂ ਕਿਹਾ ਕਿ ਪਾੰਜਬ ਵਿਚ ਹੁਣ ਅਕਾਲੀ-ਭਾਜਪਾ ਗਠਜੋੜ ਦੀਆਂ ਬਾਤਾਂ ਬੀਤੇ ਵੇਲੇ ਦੀਆਂ ਹੋ ਗਈਆਂ ਹਨ ਅਤੇ ਲੋਕ ਹੁਣ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ ।

ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ ਗੱਲਬਾਤ ਕਰਦਿਆਂ। ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 27-11-2026
ਬਾਬਾ ਬਕਾਲਾ ਸਾਹਿਬ, 26 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਹੋਏ ਗੱਠਜੋੜ ਨੂੰ ਹਿੰਦੂ ਸਿੱਖ ਏਕਤਾ ਦਾ ਨਾਂਅ ਦੇਣ ਦੀ ਤਿੱਖੀ ਆਲੋਚਨਾ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ ਨੇ ਕਿਹਾ ਹੈ ਕਿ ਨਾ ਤਾਂ ਭਾਜਪਾ ਹਿੰਦੂਆਂ ਦੀ ਇਕਲੌਤੀ ਠੇਕੇਦਾਰ ਹੈ ਅਤੇ ਨਾ ਹੀ ਬਾਦਲ ਦਲ ਕੋਲ ਹੁਣ ਕੋਈ ਪੰਥਕ ਸਾਖ ਬਚੀ ਹੈ। ਉਨ੍ਹਾਂ ਕਿਹਾ ਕਿ ਪਾੰਜਬ ਵਿਚ ਹੁਣ ਅਕਾਲੀ-ਭਾਜਪਾ ਗਠਜੋੜ ਦੀਆਂ ਬਾਤਾਂ ਬੀਤੇ ਵੇਲੇ ਦੀਆਂ ਹੋ ਗਈਆਂ ਹਨ ਅਤੇ ਲੋਕ ਹੁਣ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ ।
ਪਿਛਲੀ ਖ਼ਬਰ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸੁੱਖ ਔਜਲਾ ਵਲੋਂ ਅਜਨਾਲਾ ਵਿਖੇ ਕਰਵਾਏ ਜਾ ਰਹੇ ਫੁੱਟਬਾਲ ਟੂਰਨਾਮੈਂਟ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।