28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਨੂੰ ਸਫਲ ਬਣਾਉਣ- ਗਰਚਾ

ਅੰਮ੍ਰਿਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੁਲਾਜਮ ਆਗੂ ਬਲਵੀਰ ਸਿੰਘ ਗਰਚਾ ਨੇ ਪੰਜਾਬ ਦੇ ਸਮੁੱਚੇ ਮੁਲਾਜਮਾਂ ਅਤੇ ਪੈਨਸ਼ਨਰਜ਼ ਨੂੰ ਅਪੀਲ ਕੀਤੀ ਹੈ ਕਿ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਵਲੋਂ 1 ਤੋਂ 5 ਦਸੰਬਰ 2026 ਪੰਜਾਬ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਦੇ ਪੁਤਲੇ ਫੂਕਣ, ਫੁੱਲ ਲੁਧਿਆਣੇ ਦੇ ਬੁੱਢੇ ਨਾਲ ਵਿਚ ਪਾਉਣ ਅਤੇ ਸ਼ੰਭੂ ਬਾਰਡਰ ਤੋਂ ਵਾਹਗਾ ਬਾਰਡਰ ਤੱਕ ਹਿਊਮਨ ਚੇਨ ਬਣਾਉਣ ਦਾ ਜੋ ਪ੍ਰੋਗਰਾਮ ਉਲੀਕਿਆ ਹੈ ਉਸਨੂੰ ਸਫਲ ਬਣਾਉਣ ਲਈ ਇਸ ਪ੍ਰੋਗਰਾਮ ਵਿਚ ਮੁਲਾਚਜ਼ਮ ਅਤੇ ਪੈਨਸ਼ਨਰਜ਼ ਵੱਧ ਚੜ ਕੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ 11% ਡੀ.

ਬਲਵੀਰ ਸਿੰਘ ਗਰਚਾ 29-11-2026
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੁਲਾਜਮ ਆਗੂ ਬਲਵੀਰ ਸਿੰਘ ਗਰਚਾ ਨੇ ਪੰਜਾਬ ਦੇ ਸਮੁੱਚੇ ਮੁਲਾਜਮਾਂ ਅਤੇ ਪੈਨਸ਼ਨਰਜ਼ ਨੂੰ ਅਪੀਲ ਕੀਤੀ ਹੈ ਕਿ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਵਲੋਂ 1 ਤੋਂ 5 ਦਸੰਬਰ 2026 ਪੰਜਾਬ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਦੇ ਪੁਤਲੇ ਫੂਕਣ, ਫੁੱਲ ਲੁਧਿਆਣੇ ਦੇ ਬੁੱਢੇ ਨਾਲ ਵਿਚ ਪਾਉਣ ਅਤੇ ਸ਼ੰਭੂ ਬਾਰਡਰ ਤੋਂ ਵਾਹਗਾ ਬਾਰਡਰ ਤੱਕ ਹਿਊਮਨ ਚੇਨ ਬਣਾਉਣ ਦਾ ਜੋ ਪ੍ਰੋਗਰਾਮ ਉਲੀਕਿਆ ਹੈ ਉਸਨੂੰ ਸਫਲ ਬਣਾਉਣ ਲਈ ਇਸ ਪ੍ਰੋਗਰਾਮ ਵਿਚ ਮੁਲਾਚਜ਼ਮ ਅਤੇ ਪੈਨਸ਼ਨਰਜ਼ ਵੱਧ ਚੜ ਕੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ 11% ਡੀ. ਏ. ਮੁਲਾਜਮਾਂ ਵਲੋਂ ਕੀਤੇ ਸੰਘਰਸ਼ ਕਾਰਨ ਹੀ ਮਿਲਿਆ ਹੈ ਅਤੇ ਰਹਿੰਦੀਆਂ ਮੰਗਾਂ ਮੰਨਵਾਉਣ ਲਈ ਤਾਲਮੇਲ ਕਮੇਟੀ ਵਲੋਂ ਦਿੱਤੇ ਪ੍ਰੋਗਰਾਮਾਂ ਦਾ ਤਨ-ਮਨ ਨਾਲ ਸਮਰਥਨ ਕੀਤਾ ਜਾਵੇ।
ਪਿਛਲੀ ਖ਼ਬਰ ਜਥੇਦਾਰ 96 ਕਰੋੜੀ ਨੇ ਹਿਮਾਚਲ- ਪ੍ਰਦੇਸ਼ ’ਚ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਪ੍ਰੀਖਿਆ ’ਚ ਜਾਣ ਤੋਂ ਰੋਕਣ ’ਤੇ ਜਤਾਇਆ ਇਤਰਾ... ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਤੋਂ ਸੀ.ਆਈ.ਐਸ. ਐਫ. ਦਾ ਸਰਕਾਰੀ ਪਿਸਤੌਲ ਹੋਇਆ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।