ਪਿੰਡ ਚੱਕ ਕਮਾਲ ਖਾਂ ਵਿਖੇ ਨਗਰ ਕੀਰਤਨ ਸਜਾਇਆ
ਓਠੀਆਂ, 29 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਨਜਦੀਕ ਪੈਂਦੇ ਪਿੰਡ ਚਕ ਕਮਾਲ ਖਾਂ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ।
ਅਜੀਤ ਡੈਸਕ
30-11-2026