24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸਰਕਾਰੀ ਹਸਪਤਾਲ ਤਲਵੰਡੀ ਸਾਬੋ ਵਿਖੇ ਬਜ਼ੁਰਗਾਂ ਲਈ ਵਿਸ਼ੇਸ਼ ਮੁਹਿੰਮ ਤਹਿਤ ਐਨਕਾਂ ਵੰਡੀਆਂ

ਤਲਵੰਡੀ ਸਾਬੋ, 23 ਅਗਸਤ (ਰਵਜੋਤ ਸਿੰਘ ਰਾਹੀ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੀ ਰਹਿਨੁਮਾਈ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.

ਅਜੀਤ ਡੈਸਕ 24-08-2026
ਤਲਵੰਡੀ ਸਾਬੋ, 23 ਅਗਸਤ (ਰਵਜੋਤ ਸਿੰਘ ਰਾਹੀ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਬਠਿੰਡਾ ਡਾ.ਤਪਿੰਦਰਜੋਤ ਕੌਸ਼ਲ ਦੀ ਰਹਿਨੁਮਾਈ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਰਵੀਕਾਂਤ ਗੁਪਤਾ ਦੀ ਅਗਵਾਈ ਹੇਠ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਰਕਾਰੀ ਹਸਪਤਾਲ ਵਿਖੇ ਬਜ਼ੁਰਗਾਂ ਲਈ ਅੱਖਾਂ ਦੇ ਇਲਾਜ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਜਾਂਚ ਉਪਰੰਤ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਵੰਡੀਆਂ ਗਈਆਂ। ਇਸ ਸਬੰਧੀ ਡਾ. ਨਿਰਣੈ ਸਿੰਘ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਉਕਤ ਮੁਹਿੰਮ ਤਹਿਤ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਵਿਖੇ ਉਨ੍ਹਾਂ ਵਲੋਂ ਚਿੱਟਾ ਮੋਤੀਆ, ਕਾਲਾ ਮੋਤੀਆ ਅਤੇ ਹੋਰ ਅੱਖਾਂ ਸਬੰਧੀ ਬਿਮਾਰੀਆਂ ਦੇ ਮਰੀਜ਼ਾਂ ਦੀ ਜਾਂਚ ਕਰਕੇ ਦਵਾਈਆਂ ਅਤੇ ਐਨਕਾਂ ਵੰਡੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਕਾਲਾ ਮੋਤੀਆ ਦੇ 2 ਮਰੀਜ਼, ਚਿੱਟਾ ਮੋਤੀਆ ਦੇ 26 ਮਰੀਜ਼ ਅਤੇ 100 ਮਰੀਜ਼ਾਂ ਨੂੰ ਐਨਕਾਂ ਵੰਡੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਮਰੀਜ਼ਾਂ ਦੀ ਸਹੂਲਤ ਲਈ ਐੱਸ.ਐੱਮ.ਓ ਤਲਵੰਡੀ ਸਾਬੋ ਡਾ.ਰਵੀਕਾਂਤ ਗੁਪਤਾ ਦੀ ਅਗਵਾਈ ਹੇਠ ਅੱਖਾਂ ਦੇ ਇਲਾਜ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਮੌਕੇ ਡਾ.ਨਿਰਣੈ ਸਿੰਘ ਮੈਡੀਕਲ ਅਫ਼ਸਰ ਤੋਂ ਇਲਾਵਾ ਸ਼ਵੇਤਾ ਅਪਥਾਲਮਿਕ ਅਫ਼ਸਰ ਵੀ ਮੌਜੂਦ ਸਨ। ਇਸ ਮੌਕੇ ਐੱਸ.ਐੱਮ.ਓ. ਡਾ. ਰਵੀ ਕਾਂਤ ਗੁਪਤਾ ਨੇ ਦੱਸਿਆ ਕਿ ਉਮਰ ਵਧਣ ਦੇ ਨਾਲ-ਨਾਲ ਅੱਖਾਂ ਦੀ ਰੌਸ਼ਨੀ ਪ੍ਰਭਾਵਿਤ ਹੋਣਾ ਇਕ ਆਮ ਗੱਲ ਹੈ, ਪਰ ਸਮੇਂ ਸਿਰ ਸਹੀ ਜਾਂਚ ਅਤੇ ਦੇਖਭਾਲ ਨਾਲ ਅੱਖਾਂ ਦੀਆਂ ਗੰਭੀਰ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਨਿਰੰਤਰ ਜਾਰੀ ਰੱਖੇਗਾ। ਇਸ ਸਬੰਧੀ ਡਾ. ਨਿਰਣੈ ਸਿੰਘ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਉਕਤ ਮੁਹਿੰਮ ਤਹਿਤ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਵਿਖੇ ਉਨ੍ਹਾਂ ਵਲੋਂ ਚਿੱਟਾ ਮੋਤੀਆ, ਕਾਲਾ ਮੋਤੀਆ ਅਤੇ ਹੋਰ ਅੱਖਾਂ ਸਬੰਧੀ ਬਿਮਾਰੀਆਂ ਦੇ ਮਰੀਜ਼ਾਂ ਦੀ ਜਾਂਚ ਕਰਕੇ ਦਵਾਈਆਂ ਅਤੇ ਐਨਕਾਂ ਵੰਡੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਕਾਲਾ ਮੋਤੀਆ ਦੇ 2 ਮਰੀਜ਼, ਚਿੱਟਾ ਮੋਤੀਆ ਦੇ 26 ਮਰੀਜ਼ ਅਤੇ 100 ਮਰੀਜ਼ਾਂ ਨੂੰ ਐਨਕਾਂ ਵੰਡੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਮਰੀਜ਼ਾਂ ਦੀ ਸਹੂਲਤ ਲਈ ਐੱਸ.ਐੱਮ.ਓ ਤਲਵੰਡੀ ਸਾਬੋ ਡਾ.ਰਵੀਕਾਂਤ ਗੁਪਤਾ ਦੀ ਅਗਵਾਈ ਹੇਠ ਅੱਖਾਂ ਦੇ ਇਲਾਜ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਮੌਕੇ ਡਾ.ਨਿਰਣੈ ਸਿੰਘ ਮੈਡੀਕਲ ਅਫ਼ਸਰ ਤੋਂ ਇਲਾਵਾ ਸ਼ਵੇਤਾ ਅਪਥਾਲਮਿਕ ਅਫ਼ਸਰ ਵੀ ਮੌਜੂਦ ਸਨ। ਇਸ ਮੌਕੇ ਐੱਸ.ਐੱਮ.ਓ. ਡਾ. ਰਵੀ ਕਾਂਤ ਗੁਪਤਾ ਨੇ ਦੱਸਿਆ ਕਿ ਉਮਰ ਵਧਣ ਦੇ ਨਾਲ-ਨਾਲ ਅੱਖਾਂ ਦੀ ਰੌਸ਼ਨੀ ਪ੍ਰਭਾਵਿਤ ਹੋਣਾ ਇਕ ਆਮ ਗੱਲ ਹੈ, ਪਰ ਸਮੇਂ ਸਿਰ ਸਹੀ ਜਾਂਚ ਅਤੇ ਦੇਖਭਾਲ ਨਾਲ ਅੱਖਾਂ ਦੀਆਂ ਗੰਭੀਰ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਨਿਰੰਤਰ ਜਾਰੀ ਰੱਖੇਗਾ। ਇਸ ਸਬੰਧੀ ਡਾ. ਨਿਰਣੈ ਸਿੰਘ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਉਕਤ ਮੁਹਿੰਮ ਤਹਿਤ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਵਿਖੇ ਉਨ੍ਹਾਂ ਵਲੋਂ ਚਿੱਟਾ ਮੋਤੀਆ, ਕਾਲਾ ਮੋਤੀਆ ਅਤੇ ਹੋਰ ਅੱਖਾਂ ਸਬੰਧੀ ਬਿਮਾਰੀਆਂ ਦੇ ਮਰੀਜ਼ਾਂ ਦੀ ਜਾਂਚ ਕਰਕੇ ਦਵਾਈਆਂ ਅਤੇ ਐਨਕਾਂ ਵੰਡੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਕਾਲਾ ਮੋਤੀਆ ਦੇ 2 ਮਰੀਜ਼, ਚਿੱਟਾ ਮੋਤੀਆ ਦੇ 26 ਮਰੀਜ਼ ਅਤੇ 100 ਮਰੀਜ਼ਾਂ ਨੂੰ ਐਨਕਾਂ ਵੰਡੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਮਰੀਜ਼ਾਂ ਦੀ ਸਹੂਲਤ ਲਈ ਐੱਸ.ਐੱਮ.ਓ ਤਲਵੰਡੀ ਸਾਬੋ ਡਾ.ਰਵੀਕਾਂਤ ਗੁਪਤਾ ਦੀ ਅਗਵਾਈ ਹੇਠ ਅੱਖਾਂ ਦੇ ਇਲਾਜ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਮੌਕੇ ਡਾ.ਨਿਰਣੈ ਸਿੰਘ ਮੈਡੀਕਲ ਅਫ਼ਸਰ ਤੋਂ ਇਲਾਵਾ ਸ਼ਵੇਤਾ ਅਪਥਾਲਮਿਕ ਅਫ਼ਸਰ ਵੀ ਮੌਜੂਦ ਸਨ। ਇਸ ਮੌਕੇ ਐੱਸ.ਐੱਮ.ਓ. ਡਾ. ਰਵੀ ਕਾਂਤ ਗੁਪਤਾ ਨੇ ਦੱਸਿਆ ਕਿ ਉਮਰ ਵਧਣ ਦੇ ਨਾਲ-ਨਾਲ ਅੱਖਾਂ ਦੀ ਰੌਸ਼ਨੀ ਪ੍ਰਭਾਵਿਤ ਹੋਣਾ ਇਕ ਆਮ ਗੱਲ ਹੈ, ਪਰ ਸਮੇਂ ਸਿਰ ਸਹੀ ਜਾਂਚ ਅਤੇ ਦੇਖਭਾਲ ਨਾਲ ਅੱਖਾਂ ਦੀਆਂ ਗੰਭੀਰ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਨਿਰੰਤਰ ਜਾਰੀ ਰੱਖੇਗਾ।
ਪਿਛਲੀ ਖ਼ਬਰ ਤੁੰਗਵਾਲੀ ਦੀਆਂ ਜ਼ਿਲ੍ਹਾ ਸਕੂਲ ਖੇਡਾਂ ਵਿਚ ਮੰਡੀ ਫੂਲ, ਮੌੜ, ਤਲਵੰਡੀ ਸਾਬੋ ਤੇ ਸੰਗਤ ਜ਼ੋਨ ਨੇ ਮਾਰੀਆਂ ਬਾਜ਼ੀਆਂ ਅਗਲੀ ਖ਼ਬਰ ਗਿਆਨ ਜੋਤੀ ਐਜੂਕੇਸ਼ਨ ਮੁਫ਼ਤ ਕੋਚਿੰਗ ਸੈਂਟਰ ਵਿਚ ਤੀਆਂ ਦਾ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।