ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਫ਼ਰੀਦਕੋਟ , 2 ਸਤੰਬਰ ( ਸਰਬਜੀਤ ਸਿੰਘ )- ਥਾਣਾ ਸਿਟੀ -2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ’ ਚੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।
ਅਜੀਤ ਡੈਸਕ
03-09-2026