ਆਰਿਅਨ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਹਾਸਿਲ ਕੀਤਾ ਤੀਜਾ ਸਥਾਨ
ਗਿੱਦੜਬਾਹਾ , 4 ਅਕਤੂਬਰ ( ਪਰਮਜੀਤ ਸਿੰਘ ਥੇੜੀ )- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ‘ ਖ਼ੇਡਾਂ ਵਤਨ ਪੰਜਾਬ ’ ਦੇ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ - ਵੱਖ ਕਿਸਮ ਦੇ ਖੇਡ ਮੁਕਾਬਲੇ ਕਰਵਾਏ ਗਏ । ਇਨ੍ਹਾਂ ਖੇਡ ਮੁਕਾਬਲਿਆਂ ਵਿਚ ਆਰਿਅਨ ਪਬਲਿਕ ਸਕੂਲ ਗਿੱਦੜਬਾਹਾ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ।
ਮੁੱਕੇਬਾਜ਼ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਕੂਲ ਸਟਾਫ਼ ਨਾਲ। ਤਸਵੀਰ : ਪਰਮਜੀਤ ਸਿੰਘ ਥੇੜੀ
05-10-2026