10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਰਕਾਰੀ ਪ੍ਰਾਇਮਰੀ ਸਕੂਲ ਜਵਾਹਰੇਵਾਲਾ ਦੀ ਚਾਰਦੀਵਾਰੀ ਦਾ ਕੰਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 9 ਅਕਤੂਬਰ (ਹਰਮਹਿੰਦਰਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਜਵਾਹਰੇਵਾਲਾ ਵਿਖੇ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਚਾਰਦੀਵਾਰੀ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ। ਜਿਸ ਦਾ ਕੰਮ ਸਕੂਲ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਕੰਮ ਸ਼ੁਰੂ ਹੋ ਚੁੱਕਾ ਹੈ।

ਅਜੀਤ ਡੈਸਕ 10-10-2026
ਸ੍ਰੀ ਮੁਕਤਸਰ ਸਾਹਿਬ, 9 ਅਕਤੂਬਰ (ਹਰਮਹਿੰਦਰਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਜਵਾਹਰੇਵਾਲਾ ਵਿਖੇ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਚਾਰਦੀਵਾਰੀ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ। ਜਿਸ ਦਾ ਕੰਮ ਸਕੂਲ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਕੰਮ ਸ਼ੁਰੂ ਹੋ ਚੁੱਕਾ ਹੈ। ਸੈਂਟਰ ਹੈਂਡ ਟੀਚਰ ਗੁਲਾਬੇਵਾਲਾ ਪਰਗਟ ਸਿੰਘ ਜੰਬਰ ਵਲੋਂ ਕੰਮ ਦਾ ਨਿਰੀਖਣ ਕੀਤਾ ਗਿਆ। ਕੰਮ ਵਿਚ ਤੇਜ਼ੀ ਲਿਆਉਣ ਲਈ ਸਕੂਲ ਦੇ ਹੈਡ ਟੀਚਰ ਮਨੋਜ ਕੁਮਾਰ, ਅਮਰਜੀਤ ਸਿੰਘ, ਅਸ਼ੋਕ ਕੰਬੋਜ, ਹਰਦਮ ਸਿੰਘ ਅਤੇ ਮਿਸਤਰੀ ਨਾਲ ਵਿਸਥਾਰ ਸਾਹਿਤ ਗੱਲਬਾਤ ਕੀਤੀ।
ਪਿਛਲੀ ਖ਼ਬਰ ਪਟੇਲ ਸਿੰਘ ਭੁੱਲਰ ਨੂੰ ਵੱਖ-ਵੱਖ ਆਗੂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਗੁਰੂਕੁਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਿਰੋਲ ਸੇਵਾ ਸੰਸਥਾ ਵਲੋਂ ਮੀਟਿੰਗ ਬੱਚਿਆਂ ਨੂੰ ਜਪੁ ਜੀ ਸਾਹਿਬ ਦੇ ਸ਼ੁੱਧ ਉਚਾਰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।