ਦੁਸਹਿਰੇ ਮੌਕੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ ਇੰਟਰਨੈਸ਼ਨਲ ਮਿਲੇਨੀਅਮ ਸਕੂਲ ’ਚ ਦੁਸਹਿਰਾ ਉਤਸ਼ਾਹ ਨਾਲ ਮਨਾਇਆ
ਫ਼ਰੀਦਕੋਟ, 20 ਅਕਤੂਬਰ (ਜਸਵੰਤ ਸਿੰਘ ਪੁਰਬਾ)-ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ ਗਿਆ।
ਅਜੀਤ ਡੈਸਕ
21-10-2026