21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੁਸਹਿਰੇ ਦੀ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ

ਫ਼ਰੀਦਕੋਟ, 20 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅੱਜ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਦੁਸਹਿਰੇ ਦੇ ਤਿਉਹਾਰ ਮੌਕੇ ਸਮੂਹ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਹਮੇਸ਼ਾ ਬੁਰਾਈ ਉੱਤੇ ਚੰਗਿਆਈ ਅਤੇ ਅਹੰਕਾਰ ਉੱਤੇ ਸੱਚ ਦੀ ਜਿੱਤ ਦਾ ਪ੍ਰਤੀਕ ਰਿਹਾ ਹੈ।

ਅਜੀਤ ਡੈਸਕ 21-10-2026
ਫ਼ਰੀਦਕੋਟ, 20 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅੱਜ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਦੁਸਹਿਰੇ ਦੇ ਤਿਉਹਾਰ ਮੌਕੇ ਸਮੂਹ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਹਮੇਸ਼ਾ ਬੁਰਾਈ ਉੱਤੇ ਚੰਗਿਆਈ ਅਤੇ ਅਹੰਕਾਰ ਉੱਤੇ ਸੱਚ ਦੀ ਜਿੱਤ ਦਾ ਪ੍ਰਤੀਕ ਰਿਹਾ ਹੈ। 20 ਐਫ.ਡੀ.ਕੇ 18 ਸਪੀਕਰ ਕੁਲਤਾਰ ਸਿੰਘ ਸੰਧਵਾਂ
ਪਿਛਲੀ ਖ਼ਬਰ ਵਿਦਿਆਰਥੀਆਂ ਦੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਅਗਲੀ ਖ਼ਬਰ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ’ਚ ਅੱਜ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਫੂਕੇ ਜਾਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।