ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਦੀਵਿਆਂ, ਮੋਮਬੱਤੀਆਂ ਤੇ ਸਜਾਵਟੀ ਸਾਮਾਨ ਦੀ ਸਟਾਲ ਲਗਾਈ
ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਹਰਮਹਿੰਦਰ ਪਾਲ)-ਦੀਵਾਲੀ ਦੇ ਤਿਉਹਾਰ ਮੌਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕਰਨ ਦੇ ਮੰਤਵ ਨਾਲ ਡੀ. ਸੀ.
ਡੀ.ਸੀ. ਕੰਪਲੈਕਸ ਵਿਖੇ ਲਗਾਈ ਗਈ ਸਟਾਲ ਦਾ ਦੌਰਾ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ।
07-11-2026