ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਨੇ 13 ਡਰੱਗ ਹੌਟਸਪਾਟ ਦਾ ਕੀਤਾ ਅਚਨਚੇਤ ਦੌਰਾ
ਫ਼ਰੀਦਕੋਟ, 22 ਨਵੰਬਰ (ਜਸਵੰਤ ਸਿੰਘ ਪੁਰਬਾ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵਲੋਂ ਜ਼ਿਲ੍ਹੇ ਸ਼ਹਿਰਾਂ/ ਪਿੰਡਾਂ ਵਿਚ ‘ਕਾਰਡਨ ਐਂਡ ਸਰਚ ਓਪਰੇਸ਼ਨ’ (ਕੈਸੋ) ਚਲਾਇਆ ਗਿਆ। ਇਹ ਸਰਚ ਆਪ੍ਰੇਸ਼ਨ ਗੁਰਬੰਸ ਸਿੰਘ ਬੈਂਸ ਐਸ.
ਫ਼ਰੀਦਕੋਟ ਵਿਖੇ ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਦੀ ਅਗਵਾਈ ’ਚ ਪੁਲਿਸ ਅਧਿਕਾਰੀ ਤੇ ਕਰਮਚਾਰੀ ਆਪ੍ਰੇਸ਼ਨ ਕਾਸੋ ਤਹਿਤ ਜਾਂਚ ਲਈ ਜਾਂਦੇ ਹੋਏ। ਅਜੀਤ ਤਸਵੀਰ
23-11-2026