29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

'ਦ ਮਿਲੇਨੀਅਮ ਸਕੂਲ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ

ਅਜੀਤ ਡੈਸਕ 25-01-2026
ਪਟਿਆਲਾ, 24 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-'ਦ ਮਿਲੇਨੀਅਮ ਸਕੂਲ ਪਟਿਆਲਾ ਵਿਖੇ 77ਵਾਂ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਅਤੇ ਦੇਸ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ | ਭਾਰਤੀ ਸੰਵਿਧਾਨ ਦੀ ਮਰਿਆਦਾ ਨੂੰ ਸਮਰਪਿਤ ਇਸ ਸਮਾਗਮ 'ਚ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕੀ ਸਟਾਫ਼ ਨੇ ਬੜੇ ਮਾਣ ਨਾਲ ਸ਼ਮੂਲੀਅਤ ਕੀਤੀ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ, ਜਿਸ ਉਪਰੰਤ ਸਮੂਹ ਹਾਜ਼ਰੀਨ ਵਲੋਂ ਰਾਸ਼ਟਰੀ ਗਾਣ ਗਾਇਆ ਗਿਆ |
ਪਿਛਲੀ ਖ਼ਬਰ ਕੌਮੀ ਸੜਕ ਸੁਰੱਖਿਆ ਪ੍ਰੋਗਰਾਮ ਤਹਿਤ ਸਕੂਲੀ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ-ਲੌਟ, ਬਿੱਲੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।