30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸੰਜੇ ਸਿੰਘ ਰਾਜ ਸਭਾ ਮੈਂਬਰ ਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਟਿਵਾਣਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅਜੀਤ ਡੈਸਕ 04-02-2026
ਭਾਦਸੋਂ, 3 ਫਰਵਰੀ (ਗੁਰਬਖ਼ਸ਼ ਸਿੰਘ ਵੜੈਚ)-ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਨਵੀਰ ਸਿੰਘ ਟਿਵਾਣਾ ਦੇ ਪਿਤਾ ਮਾ. ਭੁਪਿੰਦਰ ਸਿੰਘ ਟਿਵਾਣਾ ਦਾ ਦਿਹਾਂਤ ਹੋ ਗਿਆ ਸੀ | ਅੱਜ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਰਨਵੀਰ ਸਿੰਘ ਟਿਵਾਣਾ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਸਨਦੀਪ ਧਾਲੀਵਾਲ ਇਨਫੋਰਮੇਸਨ ਕਮਿਸ਼ਨਰ ਪੰਜਾਬ, ਨਰਿੰਦਰ ਸ਼ੇਰਗਿੱਲ ਚੇਅਰਮੈਨ ਮਿਲਕਫੈੱਡ ਪੰਜਾਬ, ਗੁਰਦੀਪ ਸਿੰਘ ਦੀਪਾ ਰਾਮਗੜ੍ਹ ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ, ਕੁਲਵਿੰਦਰ ਸਿੰਘ ਟਿਵਾਣਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਪਟੇਲ ਕਾਲਜ ਦੀ ਐੱਨ.ਐੱਸ.ਐੱਸ. ਵਲੰਟੀਅਰ ਦਾ ਗਣਤੰਤਰ ਪਰੇਡ ਦਿੱਲੀ ਤੋਂ ਪਰਤਣ ਉੱਤੇ ਕੀਤਾ ਸੁਆਗਤ ਅਤੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।