30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਡੀ.ਐਮ. ਗਗਨਦੀਪ ਸਿੰਘ ਰੰਧਾਵਾ ਮਾਮਲੇ ਦੀ ਸੀ.ਬੀ.ਆਈ. ਜਾਂਚ ਹੋਵੇ-ਲਾਲ ਸਿੰਘ <br/>

ਅਜੀਤ ਡੈਸਕ 26-03-2026
ਭਾਦਸੋਂ, 25 ਮਾਰਚ (ਪ੍ਰਦੀਪ ਦੰਦਰਾਲਾ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਲਾਲ ਸਿੰਘ ਟੌਹੜਾ ਨੇ ਕਿਹਾ ਕਿ ਪੰਜਾਬ ਰਾਜ ਗੁਦਾਮ ਨਿਗਮ ਦੇ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਮਾਮਲੇ ਦੀ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ ਜਿਸ ਨਾਲ ਖੁਦਕੁਸ਼ੀ ਮਾਮਲੇ ਦੀ ਜਾਂਚ ਵਿਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਸਕੇ ਤਾਂ ਜੋ ਦੋਸ਼ੀਆਂ ਨੂੰ ਜਾਂਚ ਦੁਆਰਾ ਸਖਤ ਤੋਂ ਸਖਤ ਸਜ਼ਾ ਦਵਾ ਕੇ ਲੋਕਾਂ ਦੇ ਕਟਹਿਰੇ ਵਿਚ ਬੇਨਕਾਬ ਕੀਤਾ ਜਾ ਸਕੇ | ਉਨ੍ਹਾਂ ਆਖਿਆ ਕਿ ਇਸ ਸਮੇਂ ਪੰਜਾਬ ਵਿਚ ਗੁੰਡਾਗਰਦੀ ਦਾ ਮਾਹੌਲ ਚੱਲ ਰਿਹਾ ਹੈ ਤੇ ਕਿਸੇ ਦੀ ਵੀ ਸੁਣਵਾਈ ਨਹੀਂ ਹੋ ਰਹੀ |

ਪਿਛਲੀ ਖ਼ਬਰ ਨਾਭਾ 'ਚ ਬਜ਼ੁਰਗ ਔਰਤ ਤੋਂ ਖੋਹੀਆਂ ਵਾਲੀਆਂ, ਕੋਤਵਾਲੀ ਪੁਲਿਸ ਨੇ ਕੁਝ ਹੀ ਘੰਟਿਆਂ 'ਚ ਮਸਲਾ ਕੀਤਾ ਹੱਲ ਅਗਲੀ ਖ਼ਬਰ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਸੂਬੇ 'ਚ ਲਿਆਂਦੀ ਸਿਹਤ ਕ੍ਰਾਂਤੀ, ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।