29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਚੀਮਾਂ ਨੂੰ ਟਰਾਂਸਪੋਰਟ ਮੰਤਰੀ ਬਣਾਏ ਜਾਣ 'ਤੇ ਖ਼ੁਸ਼ੀ ਦਾ ਇਜ਼ਹਾਰ <br/>

ਅਜੀਤ ਡੈਸਕ 26-03-2026
ਜਖੇਪਲ, 25 ਮਾਰਚ (ਮੇਜਰ ਸਿੰਘ ਸਿੱਧੂ)-ਸ੍ਰੀ ਹਰਪਾਲ ਸਿੰਘ ਚੀਮਾਂ ਨੂੰ ਵਿੱਤ ਮੰਤਰੀ ਦੇ ਨਾਲ-ਨਾਲ ਟਰਾਂਸਪੋਰਟ ਮੰਤਰੀ ਬਣਾਏ ਜਾਣ ਤੇ ਗ੍ਰਾਮ ਪੰਚਾਇਤ ਪਿੰਡ ਜਖੇਪਲਬਾਸ ਦੇ ਪੰਚਾਂ ਤੇ ਸਰਪੰਚ ਜਸਪਾਲ ਸਿੰਘ ਕਾਲਾ ਅਤੇ ਪਾਰਟੀ ਵਰਕਰਾਂ ਨੇ ਖ਼ੁਸ਼ੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਾਈ ਕਮਾਨ ਦਾ ਧੰਨਵਾਦ ਕੀਤਾ ਹੈ |

ਪਿਛਲੀ ਖ਼ਬਰ ਸਮੇਂ ਸਿਰ ਕਦਮ ਚੁੱਕਦੇ ਤਾਂ ਨਤੀਜੇ ਵੱਖਰੇ ਹੁੰਦੇ -ਧੰਜੂ <br/> ਅਗਲੀ ਖ਼ਬਰ ਸਿਹਤ ਮੰਤਰੀ ਨੇ ਐੱਸ.ਐੱਚ.ਓ. ਗਿੱਲ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।