29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

6.50 ਲੱਖ ਤੋਂ ਵਧ ਖਾਤਿਆਂ 'ਚ ਕਢਵਾਏ ਵਿਅਕਤੀ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 26-03-2026

ਪਟਿਆਲਾ, 25 ਮਾਰਚ (ਮਨਦੀਪ ਸਿੰਘ ਖਰੌੜ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਵਿਅਕਤੀ ਦੇ ਖਾਤੇ 'ਚੋਂ 6.50 ਲੱਖ ਰੁਪਏ ਤੋਂ ਵਧ ਰਕਮ ਕਢਵਾਉਣ ਦੇ ਮਾਮਲੇ 'ਚ ਸਚਿਨ ਵਾਸੀ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਸੁਖਦੇਵ ਸਿੰਘ ਨੇ ਥਾਣਾ ਸਿਵਲ ਲਾਈਨ 'ਚ ਦਰਜ ਕਰਵਾਈ ਕਿ ਸਚਿਨ ਨੇ ਉਸ ਦੇ ਮੋਬਾਈਲ ਸਿੰਮ ਦੀ ਗ਼ਲਤ ਵਰਤੋਂ ਕਰ ਕੇ ਠੱਗੀ ਮਾਰਨ ਦੀ ਨੀਯਤ ਨਾਲ ਉਸ ਦੇ ਖਾਤਿਆਂ 'ਚੋਂ 6.50 ਲੱਖ ਤੋਂ ਵਧ ਰੁਪਏ ਕਢਵਾ ਲਏ | ਜਿਸ ਆਧਾਰ 'ਤੇ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਸ੍ਰੀ ਰਾਮ ਨੌਮੀ ਉਤਸਵ ਅੱਜ, ਸ੍ਰੀ ਰਮਾਇਣ ਦੇ ਪਾਠ ਦਾ ਭੋਗ ਕੱਲ੍ਹ ਅਗਲੀ ਖ਼ਬਰ ਮੋਟਰਸਾਈਕਲ ਦੀ ਟੱਕਰ ਨਾਲ ਪਿਓ-ਧੀ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।