19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

3 ਗ੍ਰਾਮ ਚਿੱਟੇ ਸਮੇਤ ਕਾਬੂ

ਅਜੀਤ ਡੈਸਕ 27-03-2026
ਸਮਾਣਾ, 26 ਮਾਰਚ (ਹਰਵਿੰਦਰ ਸਿੰਘ ਟੋਨੀ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਤਿੰਨ ਗ੍ਰਾਮ ਚਿੱਟੇ ਸਮੇਤ ਕਾਬੂ ਕੀਤਾ ਹੈ¢ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸ਼ਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ¢ ਕਥਿਤ ਦੋਸ਼ੀ ਸਾਗਰ ਕੁਮਾਰ ਪੁੱਤਰ ਹੀਰਾ ਲਾਲ ਵਾਸੀ ਪੁਰਾਣੀ ਨਵਾਬ ਮੰਡੀ ਮੋਤੀਆ ਬਜ਼ਾਰ ਸਮਾਣਾ ਨੂੰ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਉਹ ਵਾਤਾਵਰਨ ਪਾਰਕ ਨੇੜੇ ਗਾਹਕਾਂ ਦੀ ਉਡੀਕ ਕਰ ਰਿਹਾ ਸੀ¢ ਪੁਲਿਸ ਨੇ ਕਥਿਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ¢
ਪਿਛਲੀ ਖ਼ਬਰ ਵਿਧਾਇਕ ਕੋਹਲੀ ਵਲੋਂ ਰਜਵਾਹੇ ਲਈ ਫ਼ੰਡ ਜਾਰੀ ਕਰਨ ਦਾ ਭਰੋਸਾ ਅਗਲੀ ਖ਼ਬਰ ਰਾਮ ਨੌਮੀ ਮੌਕੇ ਰਾਮ ਆਸ਼ਰਮ ਤੋਂ ਪ੍ਰਭਾਤ ਫੇਰੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।