ਸ਼੍ਰੋਮਣੀ ਕਮੇਟੀ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਕੀਤੇ ਪੁਖ਼ਤਾ ਇੰਤਜ਼ਾਮ - ਜਥੇਦਾਰ ਗੜ੍ਹੀ
ਅਜੀਤ ਡੈਸਕ
31-03-2026
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਹਿਰੀ ਪ੍ਰਧਾਨ ਅਮਿਤ ਰਾਠੀ, ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਭਾਈ ਸਰਬਜੀਤ ਸਿੰਘ, ਬਲਵਿੰਦਰ ਸਿੰਘ ਸਮਾਣਾ, ਬਾਬਾ ਕੁਲਦੀਪ ਸਿੰਘ, ਸਤਿੰਦਰ ਸਿੰਘ ਬਾਜਵਾ, ਪਰਮਜੀਤ ਸਿੰਘ ਪੰਮਾ, ਮਨਜੀਤ ਸਿੰਘ ਪਵਾਰ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਅਤੇ ਸਮੂਹ ਸਟਾਫ਼ ਮੈਂਬਰ ਆਦਿ ਸ਼ਾਮਲ ਸਨ |