26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਮਾਲਾਬਾਰ ਚੈਰੀਟੇਬਲ ਟਰੱਸਟ ਵਲੋਂ 2026-27 'ਚ 200 ਕਰੋੜ ਵੰਡੇ ਜਾਣਗੇ

ਅਜੀਤ ਡੈਸਕ 01-04-2026
ਪਟਿਆਲਾ, 31 ਮਾਰਚ (ਮਨਦੀਪ ਸਿੰਘ ਖਰੌੜ)-ਮਾਲਾਬਾਰ ਚੈਰੀਟੇਬਲ ਟਰੱਸਟ ਵਲੋਂ ਵਪਾਰਕ ਸੋਸ਼ਲ ਜ਼ਿੰਮੇਵਾਰੀ (ਸੀ.ਐੱਸ.ਆਰ.) ਦੇ ਤਹਿਤ 200 ਕਰੋੜ ਰੁਪਏ ਵੰਡੇ ਜਾਣ ਦਾ ਐਲਾਨ ਕੀਤਾ ਗਿਆ ਹੈ | ਇਸ ਸਿਲਸਿਲੇ ਤਹਿਤ ਅੱਜ ਚੈਰੀਟੇਬਲ ਟਰੱਸਟ ਵਲੋਂ ਰਾਜਪੁਰਾ ਦੇ ਇਕ ਸਕੂਲ 'ਚ 24 ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ ਗਈ | ਇਸ ਸੰਬੰਧੀ ਟਰੱਸਟੀਆਂ ਨੇ ਮਾਲਾਬਾਰ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਉਹ ਸੀ.ਐੱਸ.ਆਰ. ਦੇ ਤਹਿਤ ਚੰਗਾ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣਗੇ ਅਤੇ ਇਸ ਤੋਂ ਇਲਾਵਾ ਸਮਾਜ ਦੇ ਵਿਚ ਲੋੜਵੰਦ ਵਿਅਕਤੀਆਂ ਦੀ ਮਦਦ ਕਰਨ ਲਈ ਉਨ੍ਹਾਂ ਦਾ ਚੈਰੀਟੇਬਲ ਗਰੁੱਪ ਹਮੇਸ਼ਾ ਤਿਆਰ ਰਹਿੰਦਾ ਹੈ |
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਧਨੌਰੀ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਅੰਮਿ੍ਤਸਰ ਧਮਾਕਾ-ਦਹਿਸ਼ਤਗਰਦਾਂ ਲਈ ਆਖ਼ਰੀ ਚੇਤਾਵਨੀ-ਐਡ. ਅਮਨ ਗਰਗ ਸੂਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।