08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਰਾਜਲਾ ਦਾਣਾ ਮੰਡੀ ਵਿਚ ਸਰਕਾਰੀ ਖ਼ਰੀਦ ਸ਼ੁਰੂ ਕਰਨ 'ਤੇ ਬਾਰਦਾਣਾ ਭੇਜਨਾ ਦੀ ਮੰਗ

ਅਜੀਤ ਡੈਸਕ 11-04-2026
ਸਮਾਣਾ, 10 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਨੇੜੇ ਦੇ ਪਿੰਡ ਰਾਜਲਾ ਵਿਖੇ ਅਨਾਜ ਮੰਡੀ ਵਿਚ ਕਣਕ ਦੀ ਕਾਫ਼ੀ ਆਮਦ ਹੈ ਪਰ ਇੱਥੇ ਨਾ ਹੀ ਬਾਰਦਾਣਾ ਨਾ ਹੀ ਖ਼ਰੀਦ ਸ਼ੁਰੂ ਹੋਈ | ਇਹ ਵਿਚਾਰ ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ ਨੇ ਖ਼ਰੀਦ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਆੜ੍ਹਤੀ ਦੁਕਾਨਦਾਰ ਆਪਣੇ ਤੌਰ 'ਤੇ ਟੈਂਟ ਲਾ ਕੇ ਪ੍ਰਬੰਧ ਕਰ ਰਹੇ ਹਨ ਜੋ ਡਿਊਟੀ ਸਰਕਾਰ ਦੀ ਬਣਦੀ ਹੈ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਰਾਜਲਾ ਦੀ ਦਾਣਾ ਮੰਡੀ ਵਿਚ ਖ਼ਰੀਦ ਸ਼ੁਰੂ ਕੀਤੀ ਜਾਵੇ ਤਾਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ |
ਪਿਛਲੀ ਖ਼ਬਰ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਦੇ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਪਿੰਡ ਸਰਾਲਾ ਕਲਾਂ ਵਿਖੇ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ-ਜੱਸੀ ਸੋਹੀਆਂ ਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।