08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਾਬਕਾ ਵਿਧਾਇਕ ਰਾਜਿੰਦਰ ਸਿੰਘ ਵਲੋਂ ਸੰਗਤਾਂ ਦਾ ਧੰਨਵਾਦ

ਅਜੀਤ ਡੈਸਕ 11-04-2026
ਸਮਾਣਾ, 10 ਅਪ੍ਰੈਲ (ਸਾਹਿਬ ਸਿੰਘ)-ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੰਜਾਬ ਲਾਲ ਸਿੰਘ ਦੇ ਗੁਰਦੁਆਰਾ ਮੋਤੀ ਬਾਗ਼ ਪਟਿਆਲਾ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਵਿਚ ਪਹੁੰਚ ਕੇ ਹਰਮਨ ਪਿਆਰੇ ਸਵ. ਨੇਤਾ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨ ਵਾਲੀ ਸਮੂਹ ਸੰਗਤ ਦਾ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਧੰਨਵਾਦ ਕੀਤਾ ਹੈ | ਸਾਬਕਾ ਵਿਧਾਇਕ ਨੇ ਸਮੁੱਚੀ ਕਾਂਗਰਸ ਲੀਡਰਸ਼ਿਪ, ਵਿਰੋਧੀ ਪਾਰਟੀਆਂ ਦੇ ਵੱਖ-ਵੱਖ ਆਗੂਆਂ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਪੰਜਾਬ ਤੇ ਦੇਸ਼ ਦੇ ਕੋਨੇ-ਕੋਨੇ ਵਿਚੋਂ ਪਹੁੰਚੀ ਸੰਗਤ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ | ਉਨ੍ਹਾਂ ਆਖਿਆ ਕਿ ਵੱਡੀ ਗਿਣਤੀ ਵਿਚ ਸੰਗਤ ਨੇ ਪਹੁੰਚ ਕੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਦਾ ਦੁੱਖ ਵੰਡਾਇਆ ਹੈ | ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ 'ਤੇ ਰੱਖੇ ਹੱਥਾਂ ਦੇ ਹਮੇਸ਼ਾ ਅਹਿਸਾਨਮੰਦ ਰਹਿਣਗੇ |
ਪਿਛਲੀ ਖ਼ਬਰ ਪੰਜਾਬੀ 'ਵਰਸਿਟੀ ਵਿਖੇ ਆਲ ਇੰਡੀਆ ਸੇਵ ਐਜੂਕੇਸ਼ਨ ਕਮੇਟੀ, ਪੰਜਾਬ ਚੈਪਟਰ ਦੀ ਲੋਕ-ਪੱਖੀ ਸਿੱਖਿਆ ਨੀਤੀ ਸੰਬੰਧੀ ਮੀਟਿੰਗ... ਅਗਲੀ ਖ਼ਬਰ ਅਨਾਜ ਮੰਡੀਆਂ 'ਚ ਮੁੜ ਰੌਣਕਾਂ ਪਰਤੀਆਂ, ਦਾਣਾ ਮੰਡੀ ਭੁੱੱਨਰਹੇੜੀ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ-ਰਣਜੋਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।