11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਦਾ ਮਿਲੇਨੀਅਮ ਸਕੂਲ ਵਿਖੇ 8ਵਾਂ ਪੰਜਾਬ ਤਾਇਕਵਾਂਡੋ ਕੱਪ ਮਈ ਦੇ ਅਖੀਰਲੇ ਹਫਤੇ <br/>

ਅਜੀਤ ਡੈਸਕ 23-05-2026
ਪਟਿਆਲਾ, 22 ਮਈ (ਧਰਮਿੰਦਰ ਸਿੰਘ ਸਿੱਧੂ)-ਦਾ ਮਿਲੇਨੀਅਮ ਸਕੂਲ ਪਟਿਆਲਾ ਵਿਖੇ ਪਟਿਆਲਾ ਤਾਇਕਵਾਂਡੋ ਐਸੋਸੀਏਸ਼ਨ ਅਤੇ ਪਟਿਆਲਾ ਤਾਂਇਕਵਾਂਡੋ ਇੰਸਟੀਚਿਊਟ ਵਲੋਂ ਸਕੂਲ ਪਿ੍ੰਸੀਪਲ ਹਰਪ੍ਰੀਤ ਪੰਧੇਰ ਜਨਰਲ ਸੈਕਟਰੀ ਰਾਜਕੁਮਾਰ ਵਰਮਾ ਅਤੇ ਤਾਇਕਵਾਂਡੋ ਕੋਚ ਸਤਵਿੰਦਰ ਸਿੰਘ ਦੀ ਅਗਵਾਈ ਹੇਠ 8ਵਾਂ ਪੰਜਾਬ ਤਾਇਕਵਾਂਡੋ ਕੱਪ 28 ਮਈ ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੁਕਾਬਲੇ ਨੂੰ ਪੰਜਾਬ ਉਲੰਪਿਕ ਐਸੋਸੀਏਸ਼ਨ ਵਲੋਂ ਮਾਨਤਾ ਪ੍ਰਾਪਤ ਪੰਜਾਬ ਤਾਇਕਵਾਂਡੌ ਐਸੋਸੀਏਸ਼ਨ ਜਲੰਧਰ ਵਲੋਂ ਸਹਿਯੋਗ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਕੋਚ ਸਤਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ 'ਚ ਪੂਰੇ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿਆਂ ਦੇ ਖਿਡਾਰੀ ਹਿੱਸਾ ਲੈਣਗੇ |

ਪਿਛਲੀ ਖ਼ਬਰ ਆਨਲਾਈਨ ਨਿਵੇਸ਼ ਕਰਨ ਦਾ ਝਾਂਸਾ ਦੇਕੇ ਠੱਗੇ 75 ਲੱਖ ਅਗਲੀ ਖ਼ਬਰ ਏ.ਡੀ.ਸੀ. ਵਲੋਂ ਮਿਊਾਸੀਪਲ ਕੌਂਸਲ ਚੋਣਾਂ ਦੀ ਸ਼ਾਂਤੀਪੂਰਨ ਪ੍ਰੀਕ੍ਰਿਆ ਲਈ ਪਾਬੰਦੀ ਦੇ ਹੁਕਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।