22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਉਪ ਪੁਲਿਸ ਕਪਤਾਨ ਨੇ ਸ਼ਹਿਰ ਵਾਸੀਆਂ ਦਾ ਕੀਤਾ ਧੰਨਵਾਦ <br/>

ਅਜੀਤ ਡੈਸਕ 27-05-2026
ਨਾਭਾ, 26 ਮਈ (ਜਗਨਾਰ ਸਿੰਘ ਦੁਲੱਦੀ)- ਉਪ ਪੁਲਿਸ ਕਪਤਾਨ ਨਾਭਾ ਗੁਰਿੰਦਰ ਸਿੰਘ ਬੱਲ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਜਿਸ ਵਾਰਡ ਵਿਚੋਂ ਸਾਨੂੰ ਕਿਸੇ ਵੀ ਤਰਾਂ ਦੀ ਕੋਈ ਤਕਰਾਰਬਾਜ਼ੀ ਦੀ ਖ਼ਬਰ ਮਿਲੀ ਤਾਂ ਪੁਲਿਸ ਟੀਮਾਂ ਨੇ ਤੁਰੰਤ ਮÏਕੇ 'ਤੇ ਪਹੁੰਚ ਕੇ ਮਾਮਲਾ ਸ਼ਾਂਤ ਕਰਵਾਇਆ¢ ਉਨਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸ਼ਹਿਰ ਵਾਸੀਆਂ ਵੱਲੋਂ ਪੁਲਿਸ ਪ੍ਰਸ਼ਾਸਨ ਦਾ ਵੋਟਾਂ ਦੌਰਾਨ ਐਨਾ ਵੱਡਾ ਸਾਥ ਦਿੱਤਾ ਗਿਆ ਹੈ¢

ਪਿਛਲੀ ਖ਼ਬਰ ਬਨੂੜ ਦੇ ਵਾਰਡ ਨੰ. 3 ਦੇ ਕਾਂਗਰਸੀ ਉਮੀਦਵਾਰ ਨੇ ਬੂਥਾਂ 'ਤੇ ਕਬਜ਼ਾ ਕਰਨ ਦੇ ਲਾਏ ਦੋਸ਼ <br/> ਅਗਲੀ ਖ਼ਬਰ ਨਗਰ ਨਿਗਮ ਕਪੂਰਥਲਾ ਲਈ 61.50 ਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਲਈ 68.84 ਪ੍ਰਤੀਸ਼ਤ ਵੋਟਾਂ ਹੋਈਆਂ ਪੋਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।