21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਵਾਰਡ ਨੰਬਰ ਤਿੰਨ ਤੋਂ ਵਿਰੋਧੀ ਉਮੀਦਵਾਰਾਂ ਨੇ ਇਕੱਠਿਆਂ ਜੇਤੂ ਨਿਸ਼ਾਨ ਬਣਾ ਕੇ ਦਿੱਤਾ ਭਾਈਚਾਰਕ ਸਾਂਝ ਦਾ ਸਬੂਤ <br/>

ਅਜੀਤ ਡੈਸਕ 27-05-2026
ਪਾਤੜਾਂ, 26 ਮਈ (ਗੁਰਇਕਬਾਲ ਸਿੰਘ ਖ਼ਾਲਸਾ)-ਨਗਰ ਕੌਂਸਲ ਪਾਤੜਾਂ ਦੀਆਂ ਹੋ ਰਹੀਆਂ ਚੋਣਾਂ ਮੌਕੇ ਪਾਤੜਾਂ ਦੇ ਵਾਰਡ ਨੰਬਰ ਤਿੰਨ ਅੰਦਰ ਆਪਸੀ ਭਾਈਚਾਰਕ ਸਾਂਝ ਦੀ ਮਿਸਾਲ ਦੇਖਣ ਨੂੰ ਮਿਲੀ ਜਦੋਂ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਉਮੀਦਵਾਰਾਂ ਨੇ ਇਕੱਠਿਆਂ ਖੜ ਕੇ ਸ਼ਾਂਤਮਈ ਚੋਣਾਂ ਕਰਾਉਣ ਦਾ ਸੁਨੇਹਾ ਦਿੱਤਾ | ਇਸ ਮੌਕੇ ਤਿੰਨੋਂ ਉਮੀਦਵਾਰ ਨਗਰ ਕੌਂਸਲ ਪਾਤੜਾਂ ਦੀਆਂ ਪੈ ਰਹੀਆਂ ਚੋਣਾਂ ਮੌਕੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਰੁਚੀ ਗਰਗ, ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸ਼ਵੇਤਾ ਵਰਮਾ ਅਤੇ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਨੀਤੂ ਗਰਗ ਪੋਲਿੰਗ ਬੂਥ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਪੀ. ਕੇ. ਐਫ. ਗਰੁੱਪ ਵਲੋਂ ਵਾਟਰ ਕੂਲਰ ਭੇਟ <br/> ਅਗਲੀ ਖ਼ਬਰ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਪਿੰਡ ਪਠਾਣਮਾਜਰੇ ਦੇ ਸੈਂਕੜੇ ਪਰਿਵਾਰ 'ਆਪ' 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।