ਡਾ. ਬੀ.ਐੱਸ. ਸੰਧੂ ਸਕੂਲ ਦੇ ਖਿਡਾਰੀਆਂ ਦਾ ਕਮਾਲ, ਨੈਸ਼ਨਲ ਚੈਂਪੀਅਨਸ਼ਿਪ 'ਚ 31 ਤਗਮੇ ਅਤੇ ਓਵਰਆਲ ਟਰਾਫ਼ੀ ਜਿੱਤ ਕੇ ਵਧਾਇਆ ਸਕੂਲ ਦਾ ਮਾਣ
ਡਾ. ਬੀ.ਐੱਸ. ਸੰਧੂ ਮੈਮੋਰੀਅਲ ਸਕੂਲ ਜੁਲਾਹਖੇੜੀ ਦੇ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਵੱਖ-ਵੱਖ ਸਕੂਲਾਂ ਦੇ ਅਧਿਆਪਕ | ਅਜੀਤ ਤਸਵੀਰ
<br/>
03-06-2026