31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪਹਿਲੀ ਪੁਜ਼ੀਸ਼ਨਾਂ ਲੈ ਕੇ ਪਾਸ ਹੋਏ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਪਹਿਲੀ ਪੁਜ਼ੀਸ਼ਨਾਂ ਲੈ ਕੇ ਪਾਸ ਹੋਏ ਵਿਦਿਆਰਥੀਆ ਦਾ ਸਨਮਾਨ ਕਰਦੇ ਹੋਏ ਸਾਬਕਾ ਸਰਪੰਚ ਸਤਪਾਲ ਸਿੰਘ ਰਾਜੋਮਾਜਰਾ ਤੇ ਹੋਰ¢ ਅਜੀਤ ਤਸਵੀਰ <br/> 03-06-2026
ਬਨੂੜ, 2 ਜੂਨ (ਭੁਪਿੰਦਰ ਸਿੰਘ)-ਪਿੰਡ ਰਾਜੋਮਾਜਰਾ ਦੇ ਸਾਬਕਾ ਸਰਪੰਚ ਅਤੇ ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਸਤਪਾਲ ਸਿੰਘ ਰਾਜੋਮਾਜਰਾ ਨੇ ਆਪਣੀ ਟੀਮ ਨਾਲ ਪਿੰਡ ਦੇ ਸਰਕਾਰੀ ਹਾਈ ਸਕੂਲ ਦੇ ਦਸਵੀਂ ਤੇ ਅੱਠਵੀਂ ਜਮਾਤ ਵਿਚ ਪਹਿਲੀ, ਦੂਜੀ ਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਨਾਲ ਦੀਦਾਰ ਸਿੰਘ, ਸੁਖਬੀਰ ਸਿੰਘ, ਰਾਮ ਮੂਰਤੀ, ਮਲਕੀਤ ਸਿੰਘ, ਰਾਮ ਸਿੰਘ, ਰੁਲਦਾ ਸਿੰਘ, ਗੁਰਮੀਤ ਸਿੰਘ, ਰਾਮਚੰਦ ਹਾਜਰ ਸਨ | ਅੰਤ ਸਕੂਲ ਦੀ ਮੁੱਖ ਅਧਿਆਪਕਾ ਪਰਮਜੀਤ ਕੌਰ ਨੇ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਕੂਲ ਸਟਾਫ਼ ਮੈਂਬਰ ਹਾਜਰ ਸਨ |
ਪਿਛਲੀ ਖ਼ਬਰ ਚਾਚੇ ਭਤੀਜੇ ਦੀ ਕੀਤੀ ਕੁੱਟਮਾਰ ਕਰ 10 ਹਜ਼ਾਰ ਖੋਹੇ, ਤਿੰਨ ਨਾਮਜ਼ਦ, ਇਕ ਗਿ੍ਫ਼ਤਾਰ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਵਿਧਾਇਕ ਦੇਵ ਮਾਨ ਨੂੰ ਐਸ. ਸੀ. ਬੀ.ਸੀ. ਵੈੱਲਫੇਅਰ ਕਮੇਟੀ ਅਤੇ ਲੋਕ ਲੇਖਾ ਕਮੇਟੀ ਪੰਜਾਬ ਦਾ ਮੈਂਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।