15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸੰਤ ਨਿਰੰਕਾਰੀ ਮਿਸ਼ਨ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ 21 ਨੂੰ ਮਨਾਇਆ ਜਾਏਗਾ

ਅਜੀਤ ਡੈਸਕ 21-06-2026
ਸਮਾਣਾ, 20 ਜੂਨ (ਪ੍ਰੀਤਮ ਸਿੰਘ ਨਾਗੀ)–‘ਨਿਰੋਗੀ ਤਨ, ਨਿਰਮਲ ਮਨ ਅਤੇ ਜਾਗ੍ਰਿਤ ਆਤਮਾ’ ਦੇ ਪਾਵਨ ਸੰਕਲਪ ਨੂੰ ਸਾਕਾਰ ਰੂਪ ਦਿੰਦੇ ਹੋਏ ਸੰਤ ਨਿਰੰਕਾਰੀ ਮਿਸ਼ਨ ‘ਅੰਤਰਰਾਸ਼ਟਰੀ ਯੋਗ ਦਿਵਸ’ ਦੇ ਮੌਕੇ ‘ਤੇ ਇੱਕ ਵਿਆਪਕ ਯੋਗ ਅਤੇ ਅਧਿਆਤਮਿਕ ਚੇਤਨਾ ਮੁਹਿੰਮ ਦਾ ਆਯੋਜਨ ਕਰ ਰਿਹਾ ਹੈ। ਇਸੇ ਪ੍ਰੇਰਨਾਦਾਇਕ ਭਾਵਨਾ ਤਹਿਤ ਸੰਤ ਨਿਰੰਕਾਰੀ ਮਿਸ਼ਨ ਵਲੋਂ ਐਤਵਾਰ, 21 ਜੂਨ ਨੂੰ ਸਵੇਰੇ 6 ਵਜੇ ਭਾਰਤ ਦੇ ਲਗਭਗ 1500 ਤੋਂ ਵੱਧ ਕੇਂਦਰਾਂ ‘ਤੇ ਇਕੋ ਸਮੇਂ ਯੋਗ ਸੈਸ਼ਨ ਕਰਵਾਏ ਜਾਣਗੇ। ਮਿਸ਼ਨ ਦੀਆਂ ਵੱਖ-ਵੱਖ ਸ਼ਾਖਾਵਾਂ ਵਿੱਚ ਸਥਾਨਕ ਯੋਗ ਟ੍ਰੇਨਰਾਂ ਦੀ ਅਗਵਾਈ ਹੇਠ ਖੁੱਲ੍ਹੇ ਮੈਦਾਨਾਂ ਅਤੇ ਪਾਰਕਾਂ ਵਿਚ ਆਯੋਜਿਤ ਇਨ੍ਹਾਂ ਪ੍ਰੋਗਰਾਮਾਂ ਵਿਚ ਸ਼ਰਧਾਲੂ, ਸੇਵਾਦਲ ਦੇ ਵਲੰਟੀਅਰ ਅਤੇ ਸਥਾਨਕ ਨਾਗਰਿਕ ਉਤਸ਼ਾਹ ਨਾਲ ਹਿੱਸਾ ਲੈਣਗੇ।
ਪਿਛਲੀ ਖ਼ਬਰ ਨਾਭਾ ਫੋਟੋਗਰਾਫਰ ਐਸੋਸੀਏਸ਼ਨ ਨਾਭਾ ਦੀ ਹੋਈ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਖੰਭੇ ’ਤੇ ਚੜ੍ਹੇ ਜੇ. ਈ. ਨੂੰ ਲੱਗਾ ਕਰੰਟ , ਬਿਜਲੀ ਵਿਭਾਗ ਵਿਚ ਖਾਲੀ ਅਸਾਮੀਆਂ ਨੇ ਖੋਲ੍ਹੀ ਪੰਜਾਬ ਸਰਕਾਰ ਦੀ ਬਿਆਨਬਾਜੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।